ਪੜਚੋਲ ਕਰੋ
Balwant Singh Rajoana । ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ
Beant Singh Assassination Case: 1995 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ 'ਤੇ ਸੁਪਰੀਮ ਕੋਰਟ ਨੇ ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ 'ਤੇ ਜਲਦ ਫੈਸਲਾ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਹੀਂ ਮਿਲੀ ਹੈ।
#BalwantSinghRajoana #punjabnews #punjabgovernment #cmmann #cmbhagwantmann
ਹੋਰ ਵੇਖੋ
Advertisement















