Balwinder kaur Cremation | ਬਲਵਿੰਦਰ ਕੌਰ ਦਾ ਹੋਇਆ ਅੰਤਿਮ ਸਸਕਾਰ, ਪ੍ਰਸ਼ਾਸਨ ਤੇ ਪਰਿਵਾਰ ਵਿਚਕਾਰ ਸਮਝੌਤਾ
Download ABP Live App and Watch All Latest Videos
View In AppBalwinder kaur Cremation | ਬਲਵਿੰਦਰ ਕੌਰ ਦਾ ਹੋਇਆ ਅੰਤਿਮ ਸਸਕਾਰ, ਪ੍ਰਸ਼ਾਸਨ ਤੇ ਪਰਿਵਾਰ ਵਿਚਕਾਰ ਸਮਝੌਤਾ
#Bassi #Ropar #Teachersu/icide #1158 #harjotbains #abplive #Balwinderkaur #Cremation
ਮ੍ਰਿਤਕਾ ਦੀ ਧੀ ਨੂੰ ਮਿਲੇਗੀ ਸਰਕਾਰੀ ਨੌਕਰੀ
ਪ੍ਰਸ਼ਾਸਨ ਤੇ ਪਰਿਵਾਰ ਵਿਚਕਾਰ ਸਮਝੌਤਾ
ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਖ਼ੁਦਕੁਸ਼ੀ ਮਾਮਲੇ ਚ ਪਰਿਵਾਰ ਅਤੇ ਪ੍ਰਸ਼ਾਂਸਨ ਵਿਚਕਾਰ ਸਮਝੌਤਾ ਹੋ ਗਿਆ ਹੈ
ਜਿਸ ਤੋਂ ਬਾਅਦ ਪਰਿਵਾਰ ਵਲੋਂ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ
ਦੱਸਿਆ ਜਾ ਰਿਹਾ ਹੈ ਰੋਪੜ ਪ੍ਰਸ਼ਾਸਨ ਵਲੋਂ ਮ੍ਰਿਤਕਾ ਬਲਵਿੰਦਰ ਕੌਰ ਦੀ 5 ਸਾਲਾਂ ਧੀ ਨੂੰ ਭਵਿੱਖ ਚ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ
ਜਿਸ ਤੋਂ ਬਾਅਦ ਪਰਿਵਾਰ ਸਸਕਾਰ ਲਈ ਰਾਜੀ ਹੋਇਆ
ਪੋਸਟਮਾਰਟਮ ਤੋਂ ਬਾਅਦ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਐਬੂਲੈਂਸ ਰਾਹੀਂ ਉਸਦੇ ਨਾਨਕੇ ਨੂਰਪੁਰ ਬੇਦੀ ਦੇ ਪਿੰਡ ਬਸੀ ਲੀਜੈ ਗਈ
ਜਿਥੇ ਵੱਡੀ ਗਿਣਤੀ ਲੋਕਾਂ ਦੀ ਮੌਜ਼ੂਦਗੀ ਚ ਬਲਵਿੰਦਰ ਕੌਰ ਦਾ ਸਸਕਾਰ ਕੀਤਾ ਗਿਆ
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...