Ban on Covering Face in Barnala | ਬਰਨਾਲਾ ‘ਚ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਪਾਬੰਦੀ !|DC ਨੇ ਜਾਰੀ ਕੀਤੇ ਹੁਕਮ |ਵੇਖੋ ਕੀ ਬੋਲੇ ਬਰਨਾਲਾ ਦੇ ਲੋਕ
ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ।
ਦਰਅਸਲ ਬਰਨਾਲਾ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਇਵਿੰਗ ਕਰਨ ਤੇ ਪੈਦਲ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਡੀਸੀ ਪੂਨਮਦੀਪ ਕੌਰ ਦਾ ਕਹਿਣਾ ਹੈ ਕਿ ਨਾ ਸਿਰਫ ਜ਼ਿਲ੍ਹੇ ਅੰਦਰ ਕ੍ਰਮਾਈਮ ਦੀਆਂ ਵਾਰਦਾਤਾਂ ਵਿਚ ਬਹੁਤ ਜ਼ਿਆਦਾ ਵਾਧਾ ਹੋ ਰਿਹਾ ਹੈ ਤੇ ਮੂੰਹ ਢੱਕਿਆ ਹੋਣ ਕਾਰਨ ਦੋਸ਼ੀ ਦਾ ਪਤਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਜੋ ਵੀ ਜ਼ਿਲ੍ਹੇ ਅੰਦਰ ਪੈਦਲ ਚੱਲਣ ਜਾਂ ਡਰਾਇਵਿੰਗ ਕਰਦੇ ਸਮੇਂ ਮੂੰਹ ਢੱਕੇਗਾ ਤਾਂ ਉਸ 'ਤੇ ਧਾਰਾ 144 ਤਹਿਤ ਕੇਸ ਦਰਜ ਕੀਤਾ ਜਾਵੇਗਾ। ਡੀਸੀ ਸਾਹਿਬ ਦੇ ਇਨ੍ਹਾਂ ਹੁਕਮਾਂ ਦਾ ਆਮ ਲੋਕਾਂ ਨੇ ਸਵਾਗਤ ਕੀਤਾ ਹੈ ਤੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ |
Subscribe Our Channel: ABP Sanjha / @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha