Bargadi Beadbi ਕਾਂਡ ਦੇ ਭਗੌੜੇ Pardeep Kaler ਨੂੰ 2 ਦਿਨ ਰਿੜਕੇਗੀ ਪੁਲਿਸ

Continues below advertisement

Bargadi Beadbi ਕਾਂਡ ਦੇ ਭਗੌੜੇ Pardeep Kaler ਨੂੰ 2 ਦਿਨ ਰਿੜਕੇਗੀ ਪੁਲਿਸ 

#Faridkot #Bargadi #Beadbi #Pardeepkaler #abplive

ਬਰਗਾੜੀ ਵਿਖੇ 2015 'ਚ ਵਾਪਰੇ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ 'ਚ ਨਾਮਜ਼ਦ ਮੁਲਜ਼ਮ ਪ੍ਰਦੀਪ ਕਲੇਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ 
ਪ੍ਰਦੀਪ ਦੀ ਗਿਰਫਤਾਰੀ ਗੁੜਗਾਓਂ ਤੋਂ ਹੋਈ ਹੈ |
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਰ ਵਿੱਚ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ 'ਚ ਸ਼ਾਮਲ ਹੋਏ ਪਰ੍ਦੀਪ ਕਲੇਰ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।
ਇਸ ਤੋਂ ਬਾਅਦ ਫਰੀਦਕੋਟ ਪੁਲਿਸ ਵੱਲੋ ਇਸ ਨੂੰ ਵੇਰੀਫਾਈ ਕਰਨ ਲਈ ਇੱਕ ਟੀਮ ਬਣਾ ਕੇ ਅਯੁੱਧਿਆ ਭੇਜੀ ਗਈ ਸੀ ਜਿਸ ਨੇ ਜਾਂਚ ਦੌਰਾਨ ਪ੍ਰਦੀਪ ਕਲੇਰ ਨੂੰ ਹਰਿਆਣਾ ਦੇ ਗੁੜਗਾਓਂ ਤੋਂ ਗ੍ਰਿਫ਼ਤਾਰ ਕਰ ਲਿਆ।
ਗਿਰਫਤਾਰੀ ਤੋਂ ਬਾਅਦ ਪ੍ਰਦੀਪ ਨੂੰ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ 
ਜਿਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਇਸ ਸਬੰਧੀ ਆਈਜੀ ਗੁਰਸ਼ਰਨ ਸਿੰਘ ਹੁਰਾਂ ਵਲੋਂ ਜਾਣਕਾਰੀ ਦਿੱਤੀ ਗਈ ਹੈ |


Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

 

 

Continues below advertisement

JOIN US ON

Telegram