Bargari sacrilege case : ਫਰੀਦਕੋਟ 'ਚ ਵੱਡੀ ਵਾਰਦਾਤ- ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ
ਏਬੀਪੀ ਸਾਂਝਾ
Updated at:
10 Nov 2022 09:21 AM (IST)
Download ABP Live App and Watch All Latest Videos
View In AppBig Breaking:ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।