Barnala News : ਧਨੌਲਾ ਥਾਣੇ 'ਚ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ
Continues below advertisement
Barnala News : ਧਨੌਲਾ ਥਾਣੇ 'ਚ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ
#Barnala #Punjabpolice #ASI #Bribe #crime #abplive
ਬਰਨਾਲਾ 'ਚ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ
ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਮੁਲਜ਼ਮ ਥਾਣਾ ਧਨੌਲਾ ਵਿੱਚ ਕਰ ਰਿਹਾ ਸੀ ਡਿਊਟੀ
ਵਿਜੀਲੈਂਸ ਨੇ ਕੇਸ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਵਿਜੀਲੈਂਸ ਨੇ ਬਰਨਾਲਾ 'ਚ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ |
ਮੁਲਜ਼ਮ ਮੁਲਾਜ਼ਮ ਨਿਰਮਲ ਸਿੰਘ ਥਾਣਾ ਧਨੌਲਾ ਦੇ ਵਿਚ ਡਿਊਟੀ ਕਰ ਰਿਹਾ ਸੀ |
ਵਿਜੀਲੈਂਸ ਨੇ ਇਹ ਕਾਰਵਾਈ ਰਾਜੇਸ਼ ਕੁਮਾਰ ਵਾਸੀ ਧਨੌਲਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement