Barnala Boy Suicide | ਆੜ੍ਹਤੀਏ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦ+ਕੁ+ਸ਼ੀ!++ 2 ਸਾਲ ਪਹਿਲਾਂ ਹੋਇਆ ਸੀ ਵਿਆਹ
Download ABP Live App and Watch All Latest Videos
View In Appbarnala boy su.i+cid_e | ਆੜ੍ਹਤੀਏ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦ+ਕੁ+ਸ਼ੀ!++ 2 ਸਾਲ ਪਹਿਲਾਂ ਹੋਇਆ ਸੀ ਵਿਆਹ
#barnalanews #abplive
ਬਰਨਾਲਾ ਦੇ ਪਿੰਡ ਰਾਮਗੜ੍ਹ ‘ਚ ਇਕ ਨੌਜਵਾਨ ਨੇ ਆੜ੍ਹਤੀਏ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।
ਨੌਜਵਾਨ ਸਤਨਾਮ ਸਿੰਘ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ, ਉਹ ਆਪਣੇ ਪਿੱਛੇ 9 ਮਹੀਨੇ ਦਾ ਮਾਸੂਮ ਪੁੱਤਰ, ਪਤਨੀ, ਮਾਂ, ਦੋ ਭੈਣਾਂ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ।
ਪਰਿਵਾਰ ਦਾ ਦਾਅਵਾ ਹੈ ਕਿ ਆੜ੍ਹਤੀਆ ਜਗਰਾਜ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਪੁੱਤਰ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ।
ਤੇ ਖਾਲੀ ਚੈੱਕ ਜ਼ਰੀਏ ਡਰਾ ਧਮਕਾ ਕੇ ਉਸ ਤੋਂ 22 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ |
ਮਰਨ ਤੋਂ ਪਹਿਲਾਂ ਸਤਨਾਮ ਸਿੰਘ ਨੇ ਸੁਸਾਈਡ ਨੋਟ ਵਿੱਚ ਆੜ੍ਹਤੀਏ ਸਮੇਤ ਕੁਝ ਲੋਕਾਂ ਦਾ ਨਾਮ ਲਿਖਿਆ ਹੈ ।
ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕੰਵਲਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰਾਹੀਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en