ਪੜਚੋਲ ਕਰੋ

Barnala Bus Accident|ਡੇਰਾ ਪ੍ਰੇਮੀਆਂ ਦੀ ਬੱਸ ਦਾ ਹੋਇਆ ਐਕਸੀਡੈਂਟ, 35 ਲੋਕ ਫੱਟੜ

Barnala Bus Accident|ਡੇਰਾ ਪ੍ਰੇਮੀਆਂ ਦੀ ਬੱਸ ਦਾ ਹੋਇਆ ਐਕਸੀਡੈਂਟ, 35 ਲੋਕ ਫੱਟੜ #barnala #raodaccident #abpsanjha ਬਰਨਾਲਾ ਤੋਂ ਡੇਰਾ ਸਿਰਸਾ ਸਤਿਸੰਗ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, ਬੱਸ 'ਚ ਸਵਾਰ 30-35 ਲੋਕ ਜ਼ਖਮੀ,ਜ਼ਖ਼ਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਬੱਸ ਵਿੱਚ ਸਵਾਰ ਸਾਰੇ ਵਿਅਕਤੀ ਡੇਰਾ ਸਿਰਸਾ ਦੇ ਪ੍ਰੇਮੀ ਸਨ, ਜੋ ਅੱਜ ਡੇਰਾ ਸਿਰਸਾ ਵਿਖੇ ਹੋਣ ਵਾਲੇ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਸ਼ੇਰਪੁਰ ਅਤੇ ਬਰਨਾਲਾ ਤੋਂ ਜਾ ਰਹੇ ਸਨ।ਬਰਨਾਲਾ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ ਦੇ ਪਿਛਲੇ ਪਾਸੇ ਵਾਲੀ ਸੜਕ ਨੂੰ ਰੋਕਣ ਲਈ ਵੱਡੇ-ਵੱਡੇ ਖੰਭੇ ਲਗਾਏ ਗਏ ਹਨ ਤਾਂ ਜੋ ਵੱਡੇ ਵਾਹਨ ਇੱਥੋਂ ਲੰਘਣ ਨਾ ਪਰ ਬੱਸ ਚਾਲਕ ਨੇ ਲਾਪਰਵਾਹੀ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਬੱਸ ਬੁਰੀ ਤਰ੍ਹਾਂ ਟੁੱਟ ਗਈ ਅਤੇ ਖੰਭਾ ਟੇਢਾ ਹੋ ਗਿਆ,ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਬੱਸ ਸਮੇਤ ਫਰਾਰ ਹੋ ਗਿਆ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | Amritsar

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
Advertisement
ABP Premium
Advertisement

ਵੀਡੀਓਜ਼

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget