Barnala Bus Accident|ਡੇਰਾ ਪ੍ਰੇਮੀਆਂ ਦੀ ਬੱਸ ਦਾ ਹੋਇਆ ਐਕਸੀਡੈਂਟ, 35 ਲੋਕ ਫੱਟੜ
Download ABP Live App and Watch All Latest Videos
View In AppBarnala Bus Accident|ਡੇਰਾ ਪ੍ਰੇਮੀਆਂ ਦੀ ਬੱਸ ਦਾ ਹੋਇਆ ਐਕਸੀਡੈਂਟ, 35 ਲੋਕ ਫੱਟੜ #barnala #raodaccident #abpsanjha ਬਰਨਾਲਾ ਤੋਂ ਡੇਰਾ ਸਿਰਸਾ ਸਤਿਸੰਗ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, ਬੱਸ 'ਚ ਸਵਾਰ 30-35 ਲੋਕ ਜ਼ਖਮੀ,ਜ਼ਖ਼ਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਬੱਸ ਵਿੱਚ ਸਵਾਰ ਸਾਰੇ ਵਿਅਕਤੀ ਡੇਰਾ ਸਿਰਸਾ ਦੇ ਪ੍ਰੇਮੀ ਸਨ, ਜੋ ਅੱਜ ਡੇਰਾ ਸਿਰਸਾ ਵਿਖੇ ਹੋਣ ਵਾਲੇ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਸ਼ੇਰਪੁਰ ਅਤੇ ਬਰਨਾਲਾ ਤੋਂ ਜਾ ਰਹੇ ਸਨ।ਬਰਨਾਲਾ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ ਦੇ ਪਿਛਲੇ ਪਾਸੇ ਵਾਲੀ ਸੜਕ ਨੂੰ ਰੋਕਣ ਲਈ ਵੱਡੇ-ਵੱਡੇ ਖੰਭੇ ਲਗਾਏ ਗਏ ਹਨ ਤਾਂ ਜੋ ਵੱਡੇ ਵਾਹਨ ਇੱਥੋਂ ਲੰਘਣ ਨਾ ਪਰ ਬੱਸ ਚਾਲਕ ਨੇ ਲਾਪਰਵਾਹੀ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਬੱਸ ਬੁਰੀ ਤਰ੍ਹਾਂ ਟੁੱਟ ਗਈ ਅਤੇ ਖੰਭਾ ਟੇਢਾ ਹੋ ਗਿਆ,ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਬੱਸ ਸਮੇਤ ਫਰਾਰ ਹੋ ਗਿਆ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en