ਪੜਚੋਲ ਕਰੋ

Barnala Civil Hospital 'ਚ ਡਾਕਟਰ ਦੀ ਕੁੱਟਮਾਰ !!!ਨਾਰਾਜ਼ ਹੋਏ ਡਾਕਟਰਾਂ ਨੇ ਕੰਮ ਕੀਤਾ ਬੰਦ

Barnala Civil Hospital 'ਚ ਡਾਕਟਰ ਦੀ ਕੁੱਟਮਾਰ !!!ਨਾਰਾਜ਼ ਹੋਏ ਡਾਕਟਰਾਂ ਨੇ ਕੰਮ ਕੀਤਾ ਬੰਦ

#Barnala #Civilhospital #Fight #Hangama #abplive

ਬਰਨਾਲਾ ਸਿਵਲ ਹਸਪਤਾਲ 'ਚ ਹੋਇਆ ਹੰਗਾਮਾ
ਡਾਕਟਰ ਨਾਲ ਹੱਥੋਪਾਈ ਹੋਏ ਲੋਕ
ਨਾਰਾਜ਼ ਹੋਏ ਡਾਕਟਰਾਂ ਨੇ ਕੰਮ ਕੀਤਾ ਬੰਦ
ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ
ਹਸਪਤਾਲ ਆਏ ਲੋਕ ਹੋਏ ਖੱਜਲ ਖ਼ੁਆਰ

ਤਸਵੀਰਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਦੀਆਂ ਨੇ
ਜਿਥ 5 ਫ਼ਰਵਰੀ 2024 ਯਾਨੀ ਕਿ ਬੀਤੀ ਦੇਰ ਇਲਾਜ਼ ਕਰਵਾਉਣ ਆਏ ਲੋਕਾਂ ਵਲੋਂ ਖੂਬ ਹੰਗਾਮਾ ਕੀਤਾ ਗਿਆ
ਇੰਨਾ ਹੀ ਨਹੀਂ ਇਲਜ਼ਾਮ ਇਹ ਵੀ ਹਨ ਕਿ ਉਕਤ ਲੋਕਾਂ ਨੇ
ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਨਾਲ ਬਦਸਲੂਕੀ ਤੇ ਹੱਥੋਪਾਈ ਕੀਤੀ
ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਗਏ ਹਨ |
ਸਰਕਾਰੀ ਹਸਪਤਾਲ ਚ ਡਾਕਟਰ ਨਾਲ ਅਜਿਹੇ ਸਲੂਕ ਕੀਤੇ ਜਾਣ ਤੋਂ ਹਸਪਤਾਲ ਪ੍ਰਸ਼ਾਸਨ ਖਫ਼ਾ ਹੈ
ਇਹੀ ਵਜ੍ਹਾ ਹੈ ਕਿ ਅੱਜ ਸਮੂਹ ਡਾਕਟਰਾਂ ਨੇ ਕੰਮ ਬੰਦ ਕਰਕੇ ਕੀਤੀ ਹੜਤਾਲ ਕੀਤੀ
ਤੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਬਰਨਾਲਾ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ |
ਮਾਮਲਾ ਧਿਆਨ ਚ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਡਾਕਟਰ ਦੇ ਬਿਆਨਾਂ ਦੇ ਅਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੂਜੇ ਪਾਸੇ ਡਾਕਟਰਾਂ ਦੀ ਇਸ ਹੜਤਾਲ ਕਾਰਨ ਮਰੀਜ਼ਾਂ ਨੂੰ ਖ਼ਾਸੇ ਖੱਜਲ ਖਰਾਬ ਹੋਣਾ ਪਿਆ | ਹਾਲਾਤ ਇਹ ਬਣ ਗਏ ਕਿ ਐਮਰਜੈਂਸੀ ਚ ਇਲਾਜ਼ ਕਰਵਾਉਣ ਆਏ ਮਰੀਜ਼ਾਂ ਦੇ ਪਰਿਵਾਰਾਂ ਦੀ ਡਾਕਟਰਾਂ ਨਾਲ ਤੂੰ ਤੂੰ ਮੈਂ ਮੈਂ ਵੀ ਹੋਈ | ਹਸਪਤਾਲ ਆਏ ਲੋਕਾਂ ਦਾ ਕਹਿਣਾ ਹੈ ਕਿ ਡਾਕਟਰਾਂ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਣਯੋਗ ਹੈ ਲੇਕਿਨ ਇਸ ਤੋਂ ਬਾਅਦ ਡਾਕਟਰਾਂ ਵਲੋਂ ਦੂਜੇ ਮਰੀਜ਼ਾਂ ਦੀ ਖੱਜਲ ਖੁਆਰੀ ਕਰਨਾ ਵੀ ਸਹੀ ਗੱਲ ਨਹੀਂ |
 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget