Barnala Farmer protest |ਬਰਨਾਲਾ 'ਚ ਮੰਤਰੀ ਬਲਜੀਤ ਕੌਰ - ਕਿਸਾਨਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ |Independence Day
Barnala Farmer protest |ਬਰਨਾਲਾ 'ਚ ਮੰਤਰੀ ਬਲਜੀਤ ਕੌਰ - ਕਿਸਾਨਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ |Independence Day
ਬਰਨਾਲਾ 'ਚ ਮੰਤਰੀ ਬਲਜੀਤ ਕੌਰ - ਕਿਸਾਨਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਅਜ਼ਾਦੀ ਦਿਹਾੜੇ ਮੌਕੇ ਬਰਨਾਲਾ 'ਚ ਮੰਤਰੀ ਬਲਜੀਤ ਕੌਰ
ਕਿਸਾਨਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪ੍ਰਦਰਸ਼ਨ
ਮਾਨਸਾ ਦੇ ਪਿੰਡ ਕੁਲਰੀਆਂ ਦੇ ਜ਼ਮੀਨੀ ਵਿਵਾਦ ਦਾ ਮਾਮਲਾ
ਮੰਤਰੀ ਬਲਜੀਤ ਕੌਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ
ਅਜ਼ਾਦੀ ਦਿਹਾੜੇ ਮੌਕੇ ਇਕ ਪਾਸੇ ਕੈਬਨਿਟ ਮੰਤਰੀ ਬਲਜੀਤ ਕੌਰ ਤਿਰੰਗਾ ਝੰਡਾ ਲਹਿਰਾਉਣ ਬਰਨਾਲਾ ਪੁੱਜੀ
ਤੇ ਦੂਜੇ ਪਾਸੇ ਕਿਸਾਨ ਜਥੇਬੰਦੀ ਰੋਸ ਪ੍ਰਦਰਸ਼ਨ ਕਰਨ ਪਹੁੰਚੀਆਂ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਚ ਵੱਡੀ ਗਿਣਤੀ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਤੇ ਨਾਅਰੇਬਾਜ਼ੀ ਕਰ ਕੇ ਵਿਰੋਧ ਜ਼ਾਹਿਰ ਕੀਤਾ |
ਮਸਲਾ ਮਾਨਸਾ ਦੇ ਪਿੰਡ ਕੁਲਰੀਆਂ ਦੇ ਜ਼ਮੀਨੀ ਵਿਵਾਦ ਦਾ ਹੈ | ਜਿਸ ਨੂੰ ਕਿਸਾਨ ਜਲਦ ਹੱਲ ਕਰਵਾਉਣ ਦੀ ਮੰਗ ਕਰ ਰਹੇ ਹਨ|
ਇਸ ਬਾਰੇ ਜਦ ਮੰਤਰੀ ਬਲਜੀਤ ਕੌਰ ਨਾਲ ਗੱਲਬਾਤ ਕੀਤਾ ਗਈ
ਤਾਂ ਉਨ੍ਹਾਂ ਕਿਸਾਨਾਂ ਦੀ ਹਰ ਗੱਲ ਸੁਣਨ ਤੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।