ਪੜਚੋਲ ਕਰੋ

National Award Winner Teacher | Barnala ਦੇ ਅਧਿਆਪਕ Pankaj Goyal ਦੀ ਬੱਲੇ ਬੱਲੇ,ਮਿਲਣ ਜਾ ਰਿਹਾ ਨੈਸ਼ਨਲ ਐਵਾਰਡ

National Award Winner Teacher | Barnala ਦੇ ਅਧਿਆਪਕ Pankaj Goyal ਦੀ ਬੱਲੇ ਬੱਲੇ,ਮਿਲਣ ਜਾ ਰਿਹਾ ਨੈਸ਼ਨਲ ਐਵਾਰਡ

ਤਸਵੀਰਾਂ ‘ਚ ਜਿਸ ਸ਼ਖਸ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, 
ਖੁਸ਼ੀ ਨਾਲ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ, ਇਹ ਉਹ ਸਰਕਾਰ ਅਧਿਆਪਕ ਨੇ 
ਜਿਨਾ ਨੂੰ ਨੈਸ਼ਨਲ ਐਵਾਰਡ ਲਈ ਚੁਣਿਆ ਗਿਆ ਹੈ। 
ਬਰਨਾਲਾ ਦੇ ਸਰਕਾਰੀ ਸਕੂਲ ਚ ਸਮਾਜਿਕ ਵਿਗਿਆਨ ਦੇ ਅਧਿਆਪਕ ਪੰਕਜ ਗੋਇਲ 
ਜਿਨ੍ਹਾਂ ਨੇ ਸਕੂਲ ਦੇ ਬੱਚਿਆਂ ਦੀ ਜ਼ਿੰਦਗੀ ਬਣਾ ਦਿੱਤੀ। ਤੇ 
ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਵੱਡਾ ਸੰਘਰਸ਼ ਕੀਤਾ ਹੈ।
ਅਧਿਆਪਕ ਜੀ ਦੀ ਇਸੀ ਲਗਨ ਤੇ ਮਿਹਨਤ ਸਦਕਾ 
ਉਨ੍ਹਾਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ, 2024 ਲਈ ਚੁਣਿਆ ਗਿਆ ਹੈ, 
ਜੋ ਕਿ ਉਨ੍ਹਾਂ ਨੂੰ 5 ਸਤੰਬਰ ਯਾਨੀ ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਦਿੱਤਾ ਜਾਵੇਗਾ |
ਜੋ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਤਾਂ ਹੈ ਹੀ 
ਬਲਕਿ ਸਰਕਾਰੀ ਸਕੂਲ,ਬਰਨਾਲੇ ਤੇ ਪੰਜਾਬ ਲਈ ਵੀ ਬੇਹੱਦ ਮਾਣ ਵਾਲੀ ਗੱਲ ਹੈ |
ਇਸ ਐਵਾਰਡ ਦੀ ਖੁਸ਼ੀ ਵਿੱਚ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਸਟਾਫ਼ ਨੇ 
ਪੰਕਜ ਗੋਇਲ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਉਥੇ ਹੀ ਨੈਸ਼ਨਲ ਟੀਚਰ ਐਵਾਰਡ 2024 ਵਿਜੇਤਾ ਪੰਕਜ ਗੋਇਲ ਨੇ ਸਕੂਲ ਪ੍ਰਿੰਸੀਪਲ,ਪੰਜਾਬ ਸਰਕਾਰ ਅਤੇ ਆਪਣੇ ਸਾਥੀ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |
ਖੁਸ਼ੀ ਜ਼ਾਹਰ ਕਰਦਿਆਂ ਪੰਕਜ ਨੇ ਆਖਿਆ ਕਿ ਇਸ ਅਵਾਰਡ ਨੇ ਉਨ੍ਹਾਂ ਨੂੰ ਹੋਰ ਜਵਾਨ ਕਰ ਦਿੱਤਾ ਹੈ | ਤੇ ਇਸ ਹੌਂਸਲਾ ਅਫ਼ਜ਼ਾਈ ਨੇ ਉਨ੍ਹਾਂ ਅੰਦਰ ਮਿਹਨਤ ਦਾ ਹੋਰ ਜੋਸ਼ ਜਜ਼ਬਾ ਜਨੂੰਨ ਭਰ ਦਿੱਤਾ ਹੈ |

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget