Barnala Police Checking | ਲੋਕਾਂ ਦੇ ਝੋਲੇ ਫ਼ਰੋਲਦੀ ਨਜ਼ਰ ਆਈ ਬਰਨਾਲਾ ਪੁਲਿਸ | Operation Eagle-3

Continues below advertisement

Barnala Police Checking | ਲੋਕਾਂ ਦੇ ਝੋਲੇ ਫ਼ਰੋਲਦੀ ਨਜ਼ਰ ਆਈ ਬਰਨਾਲਾ ਪੁਲਿਸ | Operation Eagle-3

#Barnala #Policechecking #Opaerationeagle #abplive

ਬਰਨਾਲਾ ਪੁਲਿਸ ਨੇ ਅਪਰੇਸ਼ਨ ਈਗਲ-3 ਤਹਿਤ ਜ਼ਿਲ੍ਹੇ ਭਰ ਵਿੱਚ ਜਨਤਕ ਥਾਵਾਂ 'ਤੇ ਸਰਚ ਅਭਿਆਨ ਚਲਾਇਆ।
ਜਿਸ ਦੌਰਾਨ ਪੁਲੀਸ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਸਮੇਤ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਐਸ.ਪੀ ਪ੍ਰਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅਪਰੇਸ਼ਨ ਈਗਲ-3 ਤਹਿਤ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਤਿੰਨ ਘੰਟੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ। ਇਹ ਚੈਕਿੰਗ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਕੀਤੀ ਗਈ ਹੈ।

Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram