ਪੜਚੋਲ ਕਰੋ

Barnala News | ਵਿਜੀਲੈਂਸ ਨੇ ਚਲਾਕੀ ਨਾਲ ਦਬੋਚਿਆ ਰਿਸ਼ਵਤ ਲੈਂਦਾ ਪੁਲਸੀਆ

Barnala News | ਵਿਜੀਲੈਂਸ ਨੇ ਚਲਾਕੀ ਨਾਲ ਦਬੋਚਿਆ ਰਿਸ਼ਵਤ ਲੈਂਦਾ ਪੁਲਸੀਆ

#Barnala #Police #crime #Bribe #abplive
 
ਖ਼ਬਰ ਤੋਂ ਬਰਨਾਲਾ ਤੋਂ 
ਜਿਥੇ ਵਿਜੀਲੈਂਸ ਬਿਊਰੋ ਨੇ ਸੀਆਈਏ ਬਰਨਾਲਾ ਚ ਤਾਇਨਾਤ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਮੁਲਜ਼ਮ ਮੁਲਾਜ਼ਮ ਮਨਜਿੰਦਰ ਸਿੰਘ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ ਗਿਆ ਹੈ |

ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਮਿਲੀ ਸੀ 
ਕਿ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਸਮਝੌਤੇ ਦੇ ਇਕ ਮਾਮਲੇ ਚ ਧਮਕਾ ਰਿਹਾ ਸੀ 
ਤੇ 15000 ਦੀ ਰਿਸ਼ਵਤ ਮੰਗ ਰਿਹਾ ਸੀ |
ਸ਼ਿਕਾਇਤਕਰਤਾ ਦੀ ਸ਼ਿਕਾਇਤ ਤੇ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਰੰਗੇ ਹੱਥੀਂ ਫੜ੍ਹਨ ਲਈ ਟ੍ਰੈਪ ਲਗਾਇਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਮੁਲਜ਼ਮ ਮੁਲਾਜ਼ਮ ਮਨਜਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ |ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ | 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget