Barnala Roof Collapse | ਬਰਨਾਲਾ - 'ਸੁੱਤੇ ਪਏ ਪਰਿਵਾਰ 'ਤੇ ਡਿਗੀ ਮੌਤ ਦੀ ਛੱਤ'
Download ABP Live App and Watch All Latest Videos
View In AppBarnala Roof Collapse | ਬਰਨਾਲਾ - 'ਸੁੱਤੇ ਪਏ ਪਰਿਵਾਰ 'ਤੇ ਡਿਗੀ ਮੌਤ ਦੀ ਛੱਤ'
'ਸੁੱਤੇ ਪਏ ਪਰਿਵਾਰ 'ਤੇ ਡਿਗੀ ਮੌਤ ਦੀ ਛੱਤ'
ਬਰਨਾਲਾ ਦੀ ਆਵਾ ਬਸਤੀ 'ਚ ਹਾਦਸਾ
ਇਕ ਲੜਕੇ ਦੀ ਮੌਤ, 3 ਗੰਭੀਰ ਜ਼ਖਮੀ
ਬਰਨਾਲਾ ਦੀ ਆਵਾ ਬਸਤੀ ਚ ਭਿਆਨਕ ਹਾਦਸਾ ਵਾਪਰਿਆ ਹੈ
ਜਿਥੇ ਰਾਤ ਨੂੰ ਘਰ 'ਚ ਸੁੱਤੇ ਪਏ ਪੂਰੇ ਪਰਿਵਾਰ 'ਤੇ ਅਚਾਨਕ ਛੱਤ ਡਿੱਗ ਗਈ |
ਜਿਸ ਕਾਰਨ ਪਰਿਵਾਰ ਦੇ 4 ਮੈਂਬਰ ਮਲਬੇ ਹੇਠਾਂ ਡੱਬੇ ਗਏ |
ਹਾਦਸੇ ਦੇ ਤੁਰੰਤ ਬਾਅਦ ਗੁਆਂਢੀਆਂ ਨੇ ਮਲਬਾ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ
ਲੇਕਿਨ ਇਸ ਹਾਦਸੇ ਚ ਪਰਿਵਾਰ ਦੇ ਲੜਕੇ ਦੀ ਮੌਤ ਹੋ ਗਈ ਜਦਕਿ 3 ਮੈਂਬਰ ਗੰਭੀਰ ਜਖਮੀ ਹੋ ਗਏ |
ਹਾਦਸੇ ਤੋਂ ਬਾਅਦ ਘਰ ਪਰਿਵਾਰ ਚ ਮਾਤਮ ਪਸਰਿਆ ਹੋਇਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।