Proud Punjabi | ਸਿਰਫ਼ 23 ਸਾਲ ਦੀ ਉਮਰ 'ਚ Barnala ਦੀ ਧੀ Anjali Kaur ਬਣੀ ਜੱਜ

Continues below advertisement

Proud Punjabi | ਸਿਰਫ਼ 23 ਸਾਲ ਦੀ ਉਮਰ 'ਚ Barnala ਦੀ ਧੀ ਅੰਜਲੀ ਕੌਰ ਬਣੀ ਜੱਜ

#Punjabnews #Barnala #judge #anjalikaur #meethayer

ਕੁੜੀਆਂ ਹੁਣ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ, ਇਸਦੀ ਮਿਸਾਲ ਪੇਸ਼ ਕੀਤੀ ਹੈ ਬਰਨਾਲਾ ਦੀ ਅੰਜਲੀ ਕੌਰ ਨੇ।ਬਰਨਾਲਾ ਦੇ ਪਿੰਡ ਕੋਟਦੁੱਨਾ ਦੀ ਅੰਜਲੀ ਕੌਰ ਨੇ ਸਿਰਫ਼ 23 ਸਾਲ ਦੀ ਉਮਰ ਵਿੱਚ ਜੱਜ ਬਣ ਕੇ ਆਪਣੇ ਮਾਤਾ-ਪਿਤਾ ਸਮੇਤ ਬਰਨਾਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਅੰਜਲੀ ਦੇ ਪਿਤਾ ਬਲਕਾਰ ਸਿੰਘ ਬਰਨਾਲਾ ਪੁਲਿਸ ਵਿੱਚ ਨੌਕਰੀ ਕਰਦੇ ਹਨ, ਇਸ ਤੋਂ ਪਹਿਲਾਂ ਉਹ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਸੈਨਾ ਮੈਡਲ ਹਾਸਿਲ ਕਰ ਚੁੱਕੇ ਹਨ।
ਹੁਣ ਉਨ੍ਹਾਂ ਦੀ ਬੇਟੀ ਨੇ ਜੱਜ ਬਣ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਪਰਿਵਾਰ ਨੂੰ ਆਪਣੀ ਬੇਟੀ 'ਤੇ ਮਾਣ ਮਹਿਸੂਸ ਹੋ ਰਿਹਾ ਹੈ।
ਅੰਜਲੀ ਦੇ ਜੱਜ ਬਣਨ ਤੋਂ ਬਾਅਦ ਘਰ 'ਚ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦੀ ਭੀੜ ਲੱਗ ਗਈ ਹੈ, ਉਥੇ ਹੀ ਇਸ ਖ਼ਾਸ ਮੌਕੇ ਅੰਜਲੀ ਦੀ ਹੌਂਸਲਾ ਅਫ਼ਜ਼ਾਈ ਕਰਨ ਮੰਤਰੀ ਮੀਤ ਹੇਅਰ ਵੀ ਉਨ੍ਹਾਂ ਦੇ ਘਰ ਪਹੁੰਚੇ ਤੇ ਵਧਾਈਆਂ ਦਿੱਤੀਆਂ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram