ਪੜਚੋਲ ਕਰੋ
Advertisement
Barnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ
Barnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ
ਬਰਨਾਲਾ ਸਿਵਲ ਪ੍ਰਸ਼ਾਸਨ ਦੇ ਵੱਲੋਂ ਅੱਜ ਮਹਾਤਮਾ ਗਾਂਧੀ ਜੰਤੀ ਨੂੰ ਸਮਰਪਿਤ ਸਵੱਛ ਭਾਰਤ ਅਭਿਆਨ ਦੇ ਤਹਿਤ ਸਕੂਲੀ ਬੱਚਿਆਂ ਦੇ ਵੱਲੋਂ ਇੱਕ ਵਿਸ਼ਾਲ ਰੈਲੀ ਕੱਢੀ... ਗਈ ਜਿਸ ਦੇ ਤਹਿਤ ਸਕੂਲੀ ਬੱਚਿਆਂ ਨੂੰ ਸਵੱਛਤਾ ਦੇ ਬਾਰੇ ਜਾਣਕਾਰੀ ਦਿੱਤੀ ਗਈ.. ਅਤੇ ਸਕੂਲੀ ਬੱਚਿਆਂ ਦੇ ਵੱਲੋਂ ਬਰਨਾਲਾ ਸਫਾਈ ਕਰਨਚਾਰੀਆਂ ਦੇ ਵੱਲੋਂ ਪੂਰੇ ਸ਼ਹਿਰ ਨੂੰ ਸਾਫ ਕੀਤਾ ਗਿਆ... ਪ੍ਰਸ਼ਾਸਨ ਦੇ ਵੱਲੋਂ ਆਪਣੇ ਸ਼ਹਿਰ ਨੂੰ ਆਪਣੇ ਸੂਬੇ ਨੂੰ ਆਪਣੇ ਦੇਸ਼ ਨੂੰ ਸਾਫ ਰੱਖਣ ਦੇ ਲਈ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਗਿਆ... ਇਸ ਮੌਕੇ ਪ੍ਰਸ਼ਾਸਨ ਦੇ ਵੱਲੋਂ ਛੋਟੇ-ਛੋਟੇ ਬੱਚਿਆਂ ਨੂੰ ਬੂਟੇ ਵੰਡ ਕੇ ਪਰਿਆਵਰਨ ਦੇ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਏਡੀਸੀ ਬਰਨਾਲਾ ਦੇ ਵੱਲੋਂ ਬੱਚਿਆਂ ਨੂੰ ਸੋਹ ਚੁਕਾਈ ਗਈ ਕਿ ਸ਼ਹਿਰ ਨੂੰ ਸਾਫ ਰੱਖਣ ਦੇ ਪ੍ਰਤੀ ਉਹ ਆਪਣਾ ਯੋਗਦਾਨ ਪਾਉਣਗੇ..
Tags :
BARNALAਹੋਰ ਵੇਖੋ
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement
Advertisement
ਟ੍ਰੈਂਡਿੰਗ ਟੌਪਿਕ
Advertisement