Batala Nagar Kirtan | ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਬਟਾਲਾ 'ਚ ਭਰਵਾਂ ਸਵਾਗਤ
Batala Nagar Kirtan | ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਬਟਾਲਾ 'ਚ ਭਰਵਾਂ ਸਵਾਗਤ
#Sikh #Waheguru #Gurunanakdevji #abplive
ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 536ਵੇਂ ਵਿਵਾਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੂਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਚਲ ਕੇ ਬਟਾਲਾ ਪਹੁੰਚਿਆ ਜਿਥੇ ਹਜਾਰਾਂ ਸੰਗਤਾਂ ਤੇ ਜਿਲਾ ਪ੍ਰਸਾਸਨ ਵਲੋ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ
ਇਸ ਮੌਕੇ ਤੇ MLA ਅਮਨਸੇਰ ਸਿੰਘ ਸ਼ੈਰੀ ਕਲਸੀ ਵੀ ਨਤਮਸਤਕ ਹੋਏ ,ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ। ਇਸ ਮੌਕੇ ਤੇ ਗੁਰਤਿੰਦਰਪਾਲ ਸਿੰਘ ਮਾਂਟੂ ਪ੍ਰਬੰਧਕ ਕਮੇਟੀ ਮੈਂਬਰ ਨੇ ਕਿਹਾ ਕਿ ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਤਕਰਤਾਰੀਆ ਰੁਕੇਗਾ ਅਤੇ ਕਲ ਗੁਰਦੁਆਰਾ ਡੇਰਾ ਸਾਹਿਬ ਤੋਂ ਸਵਰੇ 7 ਵਜੇ ਆਰੰਭ ਹੋਵੇਗਾ
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de....