ਪੜਚੋਲ ਕਰੋ

Bathinda Breaking News | ਬਠਿੰਡਾ ਤੋਂ ਬਲਕੌਰ ਸਿੰਘ ਲੜ੍ਹਣਗੇ MP ਚੋਣਾਂ - ਸੂਤਰ

Breaking News | ਬਠਿੰਡਾ ਤੋਂ ਬਲਕੌਰ ਸਿੰਘ ਲੜ੍ਹਣਗੇ MP ਚੋਣਾਂ - ਸੂਤਰ
#Bathinda #Balkaursingh #Sidhumoosewala #Election #Loksabha

ਬਠਿੰਡਾ ਲੋਕ ਸਭਾ ਹਲਕੇ ਤੋਂ ਇਸ ਵੇਲੇ ਦੀ ਵੱਡੀ ਖਬਰ
ਜਿਥੋਂ ਸਿੱਧੂ ਮੂਸੇਵਾਲਾ ਦੇ ਪਿਤਾ ਚੋਣ ਲੜ੍ਹਨ ਦੀ ਤਿਆਰੀ ਕਰ ਰਹੇ ਹਨ |
ਜੀ ਹਾਂ ਬਲਕੌਰ ਸਿੰਘ MP ਚੋਣਾਂ ਲੜ੍ਹ ਸਕਦੇ ਹਨ |
ਸੂਤਰਾਂ ਮੁਤਾਬਕ ਬਲਕੌਰ ਸਿੰਘ ਹੁਰਾਂ ਵਲੋਂ ਆਜ਼ਾਦ ਚੋਣ ਲੜ੍ਹਨ ਲਈ
ਫਾਈਲ  ਤਿਆਰ ਕਰਵਾਈ ਜਾ ਰਹੀ ਹੈ |
ਤੇ ਕਿਆਸ ਅਰਾਈਆਂ ਹਨ ਕਿ ਬਲਕੌਰ ਸਿੰਘ ਬਠਿੰਡਾ ਹਲਕੇ ਚ ਚੋਣ ਮੈਦਾਨ ਚ ਨਿਤਰਣਗੇ |
ਦੱਸ ਦਈਏ ਕਿ ਇਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ
ਆਮ ਆਦਮੀ ਪਾਰਟੀ ਵਲੋਂ ਗੁਰਮੀਤ ਸਿੰਘ ਖੁੱਡੀਆਂ
ਕਾਂਗਰਸ ਦੇ ਜੀਤ ਮੋਹਿੰਦਰ ਸਿੰਘ ਸਿੱਧੂ
ਤੇ ਭਾਜਪਾ ਦੀ ਪਰਮਪਾਲ ਕੌਰ ਮੈਦਾਨ ਚ ਹਨ |
ਇਸੀ ਵਿਚਾਲੇ ਖਬਰ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
ਨੇ ਬਠਿੰਡਾ ਹਲਕੇ ਤੋਂ ਚੋਣ ਲੜ੍ਹਨ ਦਾ ਮਨ ਬਣਾਇਆ ਹੈ |
ਹਾਲਾਂਕਿ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਲੇਕਿਨ ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ
ਬਲਕੌਰ ਸਿੰਘ MP ਚੋਣਾਂ ਲੜ੍ਹ ਸਕਦੇ ਹਨ |
ਹਾਲਾਂਕਿ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਨਾਲ ਜੁੜਿਆ ਸੀ
ਲੇਕਿਨ ਉਸ ਦੀ ਮੌਤ ਤੋਂ ਬਾਅਦ ਉਸਦੇ ਪਿਤਾ ਹੁਣ ਕਿਸੀ ਸਿਆਸੀ ਧਿਰ ਤੇ ਯਕੀਨ ਕਰਦੇ ਨਜ਼ਰ ਨਹੀਂ ਆ ਰਹੇ |
ਤੇ ਕਿਹਾ ਜਾ ਰਿਹਾ ਹੈ ਕਿ ਇਸੇ ਕਰਕੇ ਬਲਕੌਰ ਸਿੰਘ ਆਜ਼ਾਦ ਚੋਣ ਲੜ੍ਹ ਸਕਦੇ ਹਨ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget