Bathinda boy death | 'CM ਸਾਹਬ - ਨਸ਼ੇ ਨੇ ਇੱਕ ਹੋਰ ਘਰ 'ਚ ਵਿਛਾ ਦਿੱਤਾ ਸੱਥਰ'
Download ABP Live App and Watch All Latest Videos
View In AppBathinda boy death | 'CM ਸਾਹਬ - ਨਸ਼ੇ ਨੇ ਇੱਕ ਹੋਰ ਘਰ 'ਚ ਵਿਛਾ ਦਿੱਤਾ ਸੱਥਰ'
ਬਠਿੰਡਾ - ਨਸ਼ੇ ਨੇ ਨਿਗਲਿਆ ਇਕ ਹੋਰ ਘਰ ਦਾ ਚਿਰਾਗ
ਨਸ਼ੇ ਦੇ ਆਦੀ 22 ਸਾਲਾ ਨੌਜਵਾਨ ਦੀ ਮੌਤ
ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ ਮ੍ਰਿਤਕ
ਸੁਬਕ ਸੁਬਕ ਕੇ ਰੋ ਰਹੀ ਇਸ ਮਾਨ ਦਾ ਦਰਦ ਸ਼ਾਇਦ ਹੀ ਕੋਈ ਸਮਝ ਸਕਦਾ ਹੈ |
ਇਹ ਉਹ ਬਦਕਿਸਮਤ ਮਾਂ ਹੈ ਜਿਸਦਾ ਜਵਾਨ ਜਹਾਨ 22 ਸਾਲਾ ਪੁੱਤ ਨਸ਼ੇ ਦੀ ਭੇਟ ਚੜ੍ਹ ਗਿਆ ਹੈ |
ਅੱਜ ਤੋਂ ਤਿੰਨ ਦਿਨ ਪਹਿਲਾ ਪਰਿਵਾਰ ਉਸ ਨੂੰ ਬਠਿੰਡਾ ਦੇ ਨਸ਼ਾ ਛਡਾਊ ਕੇਂਦਰ ਚ ਦਾਖਲ ਕਰਵਾ ਕੇ ਗਿਆ ਸੀ
ਜਿਥੇ ਅਚਾਨਕ ਤਬੀਅਤ ਵਿਗੜਨ ਦੇ ਕਾਰਨ ਉਸਦੀ ਮੌਤ ਹੋ ਗਈ |
ਤਿੰਨ ਭੈਣਾਂ ਦਾ ਇਕਲੋਤਾ ਭਰਾ ਅਜੈ ਪਿਛਲੇ ਕਈ ਸਾਲਾਂ ਤੋਂ ਚਿੱਟੇ ਦਾ ਨਸ਼ਾ ਦਾ ਆਦੀ ਸੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।