ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, 3 ਨੋਜਵਾਨਾਂ ਦੀ ਮੌਤ
Continues below advertisement

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪੈਂਦੇ ਕਸਬਾ ਰਾਮਪੁਰਾ ਫੂਲ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਾਰ ਦੀ ਪਿੱਛੇ ਤੋਂ ਇੱਕ ਟਿੱਪਰ ਨਾਲ ਟੱਕਰ ਹੋ ਗਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਜਦੋਂ ਕਿ ਤੀਜੇ ਦੀ ਹਸਪਤਾਲ ਲਜਾਂਦੇ ਮੌਤ ਹੋ ਗਈ।