ਪੜਚੋਲ ਕਰੋ

Bathinda Civil Hospital Doctors Resign | ਵਾਧੂ ਕੰਮ ਦਾ ਬੋਝ ਹੋਣ ਕਾਰਨ ਡਾਕਟਰ ਧੜਾਧੜ ਛੱਡ ਰਹੇ ਨੌਕਰੀਆਂ !!!

Bathinda Civil Hospital Doctors Resign | ਵਾਧੂ ਕੰਮ ਦਾ ਬੋਝ ਹੋਣ ਕਾਰਨ ਡਾਕਟਰ ਧੜਾਧੜ ਛੱਡ ਰਹੇ ਨੌਕਰੀਆਂ !!!
ਪੰਜਾਬ ਦੀ ਮਾਨ ਸਰਕਾਰ ਵਲੋਂ ਮਿਸਾਲੀ ਸਿਹਤ ਸਹੂਲਤਾਵਾਂ ਦੇਣ ਦੇ ਦਾਅਵਿਆਂ ਦੀ ਫੂਕ ਨਿਲਦੀ ਨਜ਼ਰ ਆ ਰਹੀ ਹੈ |
ਨਵੇਂ ਡਾਕਟਰਾਂ ਦੀ ਭਰਤੀ ਨਾ ਕਰਨ ਕਾਰਨ ਸਰਕਾਰੀ ਹਸਪਤਾਲਾਂ ਚ ਡਾਕਟਰਾਂ ਦੀ ਘਾਟ ਹੈ 
ਤੇ ਮੌਜੂਦਾ ਡਾਕਟਰਾਂ 'ਤੇ ਕੰਮ ਦਾ ਬੋਝ ਵੱਧ ਰਿਹਾ ਹੈ 
ਹਾਲਾਤ ਇਹ ਹਨ ਕਿ ਡਾਕਟਰ ਨੌਕਰੀ ਛੱਡਣ ਨੂੰ ਮਜਬੂਰ ਹੋ ਰਹੇ ਹਨ |
ਬਠਿੰਡਾ ਜ਼ਿਲ੍ਹਾ ਦੇ ਦੋ ਐਸਐਮਓ ਸਮੇਤ ਛੇ ਡਾਕਟਰਾਂ ਨੇ ਸਿਹਤ ਵਿਭਾਗ ਨੂੰ ਨੌਕਰੀ ਛੱਡਣ ਦਾ ਨੋਟਿਸ ਦਿੱਤਾ ਹੈ |
ਹਾਲਾਂਕਿ ਲੈਟਰਜ਼ ਚ ਕਾਰਨ ਨਿੱਜੀ ਤੇ ਘਰੇਲੂ ਦੱਸੇ ਗਏ ਹਨ 
ਲੇਕਿਨ ਮੈਡੀਕਲ ਅਫ਼ਸਰ ਤੇ ਡਾਕਟਰ ਸਿਧੇ ਅਸਿੱਧੇ ਢੰਗ ਨਾਲ ਇਹ ਕਹਿੰਦੇ ਨਜ਼ਰ ਆਏ ਕਿ 
ਵੱਧ ਵਰਕਲੋਡ ਕਾਰਨ ਉਹ ਨੌਕਰੀ ਛੱਡਣ ਨੂੰ ਮਜਬੂਰ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
Vaishno Devi Yatra: ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਛਮ-ਛਮ ਵਰ੍ਹੇਗਾ ਮੀਂਹ, ਫਿਰ ਵਧੇਗੀ ਠੰਡ; ਜਾਣੋ ਕਦੋਂ ਤੱਕ ਮੌਸਮ ਰਹੇਗਾ ਖਰਾਬ...?
ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਛਮ-ਛਮ ਵਰ੍ਹੇਗਾ ਮੀਂਹ, ਫਿਰ ਵਧੇਗੀ ਠੰਡ; ਜਾਣੋ ਕਦੋਂ ਤੱਕ ਮੌਸਮ ਰਹੇਗਾ ਖਰਾਬ...?
Punjab News: ਪੰਜਾਬ 'ਚ ਅੱਜ 7 ਘੰਟੇ ਦਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; 10 ਵਜੇ ਤੋਂ ਪਹਿਲਾ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ 7 ਘੰਟੇ ਦਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; 10 ਵਜੇ ਤੋਂ ਪਹਿਲਾ ਪੂਰੇ ਕਰੋ ਜ਼ਰੂਰੀ ਕੰਮ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
Embed widget