ਪੜਚੋਲ ਕਰੋ

Bathinda ਜ਼ਿਲ੍ਹਾ ਸਿੱਖਿਆ ਅਫਸਰਾਂ 'ਤੇ ਤਤੇ ਭਾਰੇ ਹੋਏ DC ਬਠਿੰਡਾ- ''ਕਿਸ ਦੇ ਹੁਕਮਾਂ 'ਤੇ ਕੀਤਾ ਗਿਆ ਸਰਕਾਰੀ ਸਕੂਲਾਂ 'ਚ ਛੁੱਟੀ ਦਾ ਐਲਾਨ?''

#Bathinda #Deo #Dc #punjabnews #abplive

ਬਠਿੰਡਾ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਆਪ ਮੁਹਾਰੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲ਼ੀ ਦਾ ਪ੍ਰਬੰਧ ਕਰਨਾ ਮਹਿੰਗਾ ਪੈ ਸਕਦਾ | ਕਿਓਂਕਿ ਡਿਪਟੀ ਕਮਿਸ਼ਨਰ ਬਠਿੰਡਾ ਨੇ ਉਨ੍ਹਾਂ ਤੋਂ ਜਵਾਬ ਤਲਬੀ ਕਰ ਲਈ ਹੈ |
ਦਰਅਸਲ 14ਦਸੰਬਰ 2023 ਨੂੰ ਜ਼ਿਲ੍ਹਾ ਸਿਖਿਆ ਅਫਸਰ ਸ਼ਿਵਪਾਲ ਗੋਇਲ ਅਤੇ ਭੁਪਿੰਦਰ ਕੌਰ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਸੀ |
ਜਿਸ ਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਤੇ ਸਿਕੁਰਿਟੀ ਦੇ ਪ੍ਰਬੰਧ ਦਾ ਹਵਾਲਾ ਦਿੰਦੇ ਹੋਏ ਹਲਕਾ ਮੌੜ ਮੰਡੀ ਦੇ ਸਾਰੇ ਸਰਕਾਰੀ ਸਕੂਲਾਂ 'ਚ 16 ਦਸੰਬਰ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਸਨ |
ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਇਸ ਮਸਲੇ 'ਤੇ ਸੂਬੇ ਦੀ ਸਿਆਸਤ ਗਰਮਾ ਗਈ | ਅਕਾਲੀ ਲੀਡਰ ਬਿਕਰਮ ਮਜੀਠੀਆ ਤੇ ਕਾਂਗਰਸੀ ਲੀਡਰ ਪ੍ਰਗਟ ਸਿੰਘ ਨੇ ਇਸ ਚਿੱਠੀ ਨੂੰ ਸਾਂਝਾ ਕਰ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ | ਤੇ ਕਿਹਾ ਕਿ ਸਿਆਸੀ ਰੈਲੀਆਂ ਲਈ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਿਉਂ ਕੀਤਾ ਜਾ ਰਿਹਾ ਹੈ |

ਇਸੀ ਵਿਚਾਲੇ ਇਕ ਹੋਰ ਪੱਤਰ ਸਾਹਮਣੇ ਆਇਆ ਹੈ |
ਜੋ ਕਿ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਜਾਰੀ ਕੀਤਾ ਗਿਆ ਹੈ |
DC ਬਠਿੰਡਾ ਨੇ ਦੋਵਾਂ ਸਿੱਖਿਆ ਅਫਸਰਾਂ ਕੋਲੋਂ ਜਵਾਬ ਤਲਬੀ ਕੀਤੀ ਗਈ ਹੈ ਤੇ ਪੁੱਛਿਆ ਗਿਆ ਹੈ ਕਿ ਸਿੱਖਿਆ ਅਫਸਰਾਂ ਨੇ ਕਿਸ ਦੇ ਹੁਕਮਾਂ ਤੇ ਕਿਸ ਦੀ ਸਲਾਹ ਨਾਲ 16 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ ?
DC ਬਠਿੰਡਾ ਦਾ ਕਹਿਣਾ ਹੈ ਕਿ CM ਦੀ ਰੈਲ਼ੀ ਪ੍ਰਬੰਧ ਲਈ ਸਿੱਖਿਆ ਵਿਭਾਗ ਦੇ ਕਿਸੇ ਅਧਿਕਾਰੀ ਤੇ ਕਰਮਚਾਰੀ ਦੀ ਕੋਈ ਡਿਊਟੀ ਨਹੀਂ ਲਗਾਈ ਗਈ 
ਲੇਕਿਨ ਸਿੱਖਿਆ ਅਫਸਰਾਂ ਨੇ ਬਿਨਾਂ ਕਿਸੇ ਹੁਕਮਾਂ ਤੇ ਸਲਾਹ ਮਸ਼ਵਰੇ ਤੋਂ ਇਹ ਹੁਕਮ ਆਪ ਮੁਹਾਰੇ ਜਾਰੀ ਕੀਤੇ ਹਨ | ਜਿਨ੍ਹਾਂ ਨੂੰ ਵਾਪਿਸ ਕੀਤਾ ਗਿਆ ਹੈ |
ਤੇ ਦੋ ਦਿਨਾਂ ਦੇ ਅੰਦਰ ਜਵਾਬ ਤਲਬੀ ਕੀਤੀ ਹੈ |ਜਿਸ ਚ ਉਹ ਦੱਸਣ ਕਿ ਉਨ੍ਹਾਂ ਨੇ ਕਿਸ ਆਧਾਰ ਤੇ ਇਹ ਪੱਤਰ ਜਾਰੀ ਕੀਤਾ |
DC ਬਠਿੰਡਾ ਨੇ ਸਖ਼ਤ ਲਿਹਾਜੇ ਚ ਕਿਹਾ ਕਿ ਜੇਕਰ ਸਮੇਂ ਅੰਦਰ ਵਾਜਿਬ ਜਵਾਬ ਨਾ ਮਿਲਿਆ ਤਾਂ ਦੋਵਾਂ ਸਿੱਖਿਆ ਅਫ਼ਸਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ABP Sanjha Top 10, 18 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Embed widget