Harsimrat Badal | 'ਪੰਜਾਬੀਆਂ ਨੇ ਭੰਡ ਬਣਾਤਾ ਮੁੱਖ ਮੰਤਰੀ - ਜੋ ਸਿਰਫ਼ ਗੱਲਾਂ ਨਾਲ ਸਾਰੀ ਜਾਂਦਾ'
Harsimrat Badal | 'ਪੰਜਾਬੀਆਂ ਨੇ ਭੰਡ ਬਣਾਤਾ ਮੁੱਖ ਮੰਤਰੀ - ਜੋ ਸਿਰਫ਼ ਗੱਲਾਂ ਨਾਲ ਸਾਰੀ ਜਾਂਦਾ'
ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਟ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕ਼ਾਨੂਨ ਵਿਵਸਥਾ ਨੂੰ ਲੈ ਕੇ
ਇਕ ਵਾਰ ਫ਼ਿਰ ਤੋਂ ਪੰਜਾਬ ਦੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ |
ਬੀਬਾ ਬਾਦਲ ਨੇ ਕਿਹਾ ਸੂਬੇ ਚ ਲੁੱਟ ਖੋਹ ਕਤਲੋਗ਼ਾਰਤ ਨੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ
ਤੇ ਮੁੱਖ ਮੰਤਰੀ ਸਿਰਫ ਗੱਲਾਂ ਤੇ ਦਾਅਵਿਆਂ ਨਾਲ ਸਾਰ ਰਹੇ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।