Beadbi In Mukatsar | ਪਿੰਡ ਅਕਾਲਗੜ੍ਹ ਦੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Continues below advertisement

Beadbi In Mukatsar | ਪਿੰਡ ਅਕਾਲਗੜ੍ਹ ਦੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

#Crime #Beadbi #Mukatsar #Akalgarh #abplive

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਿਥੇ ਵਿਅਕਤੀ ਵਲੋਂ ਸੰਤ ਬਾਬਾ ਭਗਤ ਸਿੰਘ ਦੀ ਯਾਦਗਰ ਵਿਖੇ ਚੋਲਾ ਸਾਹਿਬ ਅਤੇ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਦਿੱਤਾ
ਪਿੰਡ ਅਕਾਲਗੜ੍ਹ ਦੇ ਹੀ ਇੱਕ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਬਲਜੀਤ ਸਿੰਘ ਦੇ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕੀਤਾ
ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram