ਕਿਸਾਨਾਂ ਵੱਲੋਂ ਲਗਾਤਾਰ ਤੀਜੇ ਦਿਨ ਬਿਆਸ ਪੁੱਲ 'ਤੇ ਚੱਕਾ ਜਾਮ

Continues below advertisement
ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ.ਕਿਸਾਨਾਂ ਵੱਲੋਂ ਲਗਾਤਾਰ ਤੀਜੇ ਦਿਨ ਬਿਆਸ ਪੁੱਲ 'ਤੇ ਚੱਕਾ ਜਾਮ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਖੁੱਲ ਕੇ ਕੀਤੀ ਨਾਅਰੇਬਾਜ਼ੀ ਤੇ ਸਰਕਾਰ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

 
Continues below advertisement

JOIN US ON

Telegram