ਪੜਚੋਲ ਕਰੋ

Kangana Vs Kulwinder |'ਕੰਗਨਾ ਮੋਟੇ ਦਿਮਾਗ ਦੀ - ਓਹਨੂੰ ਬੋਲਣ ਦੀ ਤਮੀਜ਼ ਨਹੀਂ' - ਬੇਬੇ ਮਹਿੰਦਰ ਕੌਰ

Kangana Vs Kulwinder |'ਕੰਗਨਾ ਮੋਟੇ ਦਿਮਾਗ ਦੀ - ਓਹਨੂੰ ਬੋਲਣ ਦੀ ਤਮੀਜ਼ ਨਹੀਂ' - ਬੇਬੇ ਮਹਿੰਦਰ ਕੌਰ 

#Bebebmohinderkaur #Kangana #Kanganaslap #Kanganaranautslap #Chandigarhairport #Kulwinderkaurmother #Kulwinderkaurfamily #Mohali #Businessman #Shivrajsinghbains #Chandigarhairport #Kanganaranaut #MP #Slap #kanganaranaut #chandigarhairport #loksabhaelection2024  #abplive #kulwinderkaur
ਇਹ ਹਨ ਬਠਿੰਡੇ ਵਾਲੀ ਬੇਬੇ ਮਹਿੰਦਰ ਕੌਰ 
ਜਿਨ੍ਹਾਂ ਦੀ ਫੋਟੋ ਸ਼ੇਅਰ ਕਰਕੇ 
ਪਦਮਸ੍ਰੀ ਅਦਾਕਾਰਾ ਕੰਗਨਾ ਰਣੌਤ ਨੇ ਕਿਸਾਨੀ ਸੰਘਰਸ਼ ਚ ਹਿਸਾ ਲੈ ਰਹੀਆਂ ਬੀਬੀਆਂ ਬਾਰੇ ਵਿਵਾਦਤ ਬੋਲ ਬੋਲੇ ਸਨ 
ਤੇ ਕਿਹਾ ਸੀ ਕਿ “ਇਹ 100-100 ਰੁਪਏ ਲੈ ਕੇ ਧਰਨੇ ‘ਚ ਸ਼ਾਮਲ ਹੁੰਦੀਆਂ ਨੇ”।
ਤੇ ਹੁਣ ਜਦ CISF ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਥੱਪੜ ਮਾਰਿਆ ਹੈ ਤਾਂ ਬੇਬੇ ਮੋਹਿੰਦਰ ਕੌਰ ਕੁਲਵਿੰਦਰ ਕੌਰ ਦੇ ਪੱਖ 'ਚ ਆਈ ਹੈ |
ਬੇਬੇ ਮਹਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਦਾ ਕਹਿਣਾ ਹੈ ਕਿ ਨੇ ਕੰਗਨਾ ਨੂੰ ਆਪਣੀ ਸ਼ਬਦਾਵਲੀ ਵਿਚ ਸੁਧਾਰ ਕਰਨਾ ਚਾਹੀਦਾ 
ਕਿਸਾਨਾਂ ਨੂੰ ਅੱਤਵਾਦੀ ਅਤੇ ਪੰਜਾਬ ਦੀਆਂ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣਾ ਕੋਈ ਚੰਗੀ ਗੱਲ ਨਹੀਂ ।
ਬੇਬੇ ਮਹਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਨੇ ਕਿਹਾ ਕਿ ਕੁਲਵਿੰਦਰ ਕੌਰ ਬਹਾਦਰ ਹੈ ਤੇ ਉਸ ਨੂੰ 
ਸਜਾ ਦੇਣ ਦੀ ਬਜਾਏ ਮੈਡਲ ਮਿਲਣਾ ਚਾਹੀਦਾ ਹੈ

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਪੰਜਾਬ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget