ਪੜਚੋਲ ਕਰੋ

Punjabi Boy death in Canada | ਕੈਨੇਡਾ ਤੋਂ ਲਾਸ਼ ਬਣ ਆਏ ਪੁੱਤ ਨੂੰ ਵੇਖ ਸਦਮੇ 'ਚ ਪਰਿਵਾਰ

Punjabi Boy death in Canada | ਕੈਨੇਡਾ ਤੋਂ ਲਾਸ਼ ਬਣ ਆਏ ਪੁੱਤ ਨੂੰ ਵੇਖ ਸਦਮੇ 'ਚ ਪਰਿਵਾਰ 

#Bhadaur #Punjabiboy #Death #canada #abplive

ਮਾਤਮ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਹਲਕਾ ਭਦੌੜ  ਤੋਂ 
ਜਿਥੋਂ ਦੇ ਨੌਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਕਰੀਬ 19 ਦਿਨਾਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਜਿਵੇਂ ਹੀ ਪਿੰਡ ਪੁੱਜੀ 
ਤਾਂ ਪਰਿਵਾਰ ਸਦਮੇ ਚ ਚਲਾ ਗਿਆ |ਹਰ ਅੱਖ ਨਮ ਨਜ਼ਰ ਆਈ |
ਪਰਿਵਾਰ ਦੇ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਗਮਗੀਨ ਮਾਹੌਲ ਵਿੱਚ ਨੌਜਵਾਨ ਦਾ ਸਸਕਾਰ ਕੀਤਾ ਗਿਆ |
ਪਰਿਵਾਰ ਮੁਤਾਬਕ ਸੁਖਚੈਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। 
ਜਿੱਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ। 
ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਪਿੰਡ ਲਿਆਉਣ ਲਈ ਲੱਖਾਂ ਰੁਪਏ ਖਰਚ ਕਰਨੇ ਪਏ। 
ਕੇਂਦਰ ਅਤੇ ਪੰਜਾਬ ਦੀ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ 
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰਾਂ ਨੂੰ ਅਜਿਹੇ ਪੀੜਤ ਪਰਿਵਾਰਾਂ ਦੀ ਮਦਦ ਲਈ ਮਦਦ ਸੰਬੰਧੀ ਕ਼ਾਨੂਨ ਜਾਂ ਪੋਲਿਸੀ ਬਣਾਉਣੀ ਚਾਹੀਦੀ ਹੈ

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget