ਭਗਤ ਚੁੰਨੀ ਲਾਲ ਤੇ ਸਖਤ ਹੋਈ ਬੀਜੇਪੀ ਕਰ ਦਿੱਤੀ ਵੱਡੀ ਕਾਰਵਾਈ !

Continues below advertisement

ਜਲੰਧਰ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਹੁਣ ਭਾਜਪਾ ਪਾਰਟੀ ਦੇ ਕੁਝ ਪ੍ਰਮੁੱਖ ਆਗੂਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਪੱਛਮੀ ਹਲਕੇ ਤੋਂ ਚੋਣ ਜਿੱਤਣ ਵਾਲੇ ਭਾਜਪਾ ਸਰਕਾਰ ਵਿੱਚ ਮੰਤਰੀ ਰਹੇ ਮਹਿੰਦਰ ਭਗਤ ਦੇ ਪਿਤਾ ਖ਼ਿਲਾਫ਼ ਜਲਦੀ ਹੀ ਕਾਰਵਾਈ ਕਰ ਸਕਦੀ ਹੈ।

ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਖ਼ਿਲਾਫ਼ ਭਾਜਪਾ ਜ਼ਿਲ੍ਹਾ ਕਮੇਟੀ ਦੇ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਨੂੰ ਰਿਪੋਰਟ ਸੌਂਪੀ ਗਈ ਹੈ। ਜਿਸ ਵਿੱਚ ਮੁੱਖ ਤੌਰ 'ਤੇ ਉਨ੍ਹਾਂ ਦੇ ਪੁੱਤਰ 'ਆਪ' ਦੀ ਟਿਕਟ 'ਤੇ ਚੋਣ ਲੜਨ ਅਤੇ ਜਿੱਤ ਤੋਂ ਬਾਅਦ ਆਪਣੇ ਪਿਤਾ ਨੂੰ ਲੱਡੂ ਖੁਆਉਣ ਦਾ ਜ਼ਿਕਰ ਹੈ। ਅਜਿਹੇ 'ਚ ਭਾਜਪਾ ਜਲਦ ਹੀ ਉਨ੍ਹਾਂ ਖਿਲਾਫ ਕਾਰਵਾਈ ਕਰ ਕੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਸਕਦੀ ਹੈ। bhagat chunni lal,bhagat chunnilal,mohinder bhagat,bhagat chunni,chuni bhagat,bhagat bhavan,bhagat chuni lal,bhagat kallu,chunni lal bhagat,bhagat sunder,chuni lal bhagat,chunnilal rajpurohit sundha mata bhajan,bhagat hasso,bhagat arjan,chunilal rajpurohit bhajan,chunnilal rajpurohit bheruji bhajan,sindhi bhagat,bhagat pratap,bhagat mukesh,bhagat kanwar,chunnialal rajpurohit bhajan,bhagat gurmukh,bhagat shevaram,sindhi original bhagat

Continues below advertisement

JOIN US ON

Telegram