ਪੜਚੋਲ ਕਰੋ
Bhagwant Mann Marriage: ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਹੋਇਆ ਵਿਆਹ
Bhagwant Mann Marriage: ਮੁੱਖ ਮੰਤਰੀ ਭਗਵੰਤ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਪਹੁੰਚੇ ਹਨ।
ਹੋਰ ਵੇਖੋ






















