ਪੜਚੋਲ ਕਰੋ
ਖੇਤੀ ਕਾਨੂੰਨ ਖਿਲਾਫ ਭਗਵੰਤ ਮਾਨ ਦੀ ਦਿੱਲੀ 'ਚ ਦਹਾੜ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੁੱਧ 'ਚ ਦਿੱਲੀ ਵਿਖੇ ਜੰਤਰ-ਮੰਤਰ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਹਨ। ਇਸ 'ਚ ਉਹ ਕਿਸਾਨ ਵੀ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਨ 'ਚ ਇੱਥੇ ਪਹੁੰਚੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਭ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚੇ।
ਹੋਰ ਵੇਖੋ






















