ਜਰਨੈਲ ਸਿੰਘ ਨਾਲ ਮੱਥਾ ਟੇਕਣ ਗਏ ਭਗਵੰਤ ਮਾਨ ਨੇ ਕਰ ਦਿੱਤੀ ਹੱਦ, ਵੇਖੋ ਵੀਡੀਓ
Continues below advertisement
ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਲਈ ਅਰਦਾਸ ਕਰਨ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਦੀ ਭਲਾਈ ਲਈ ਸਾਡੇ ਨਾਲ ਆਉਣਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੱਡੀ ਜਿੱਤ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ।
ਕਾਂਗਰਸ ਦਾ ਮਜ਼ਾਕ ਉਡਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਤਾਂ ਪੈਟਰੋਲ ਪੰਪ ਵਾਲੇ ਵੀ ਕਹਿਣ ਲੱਗੇ ਹਨ ਕਿ ਮੀਟਰ 'ਤੇ ਕਾਂਗਰਸ ਜ਼ੀਰੋ ਚੈੱਕ ਕਰ ਲਓ ਜੀ। ਉਨ੍ਹਾਂ ਕਿਹਾ ਕਿ ਕੈਪਟਨ ਦਿੱਲੀ ਗਏ ਸੀ ਪਰ ਬੱਸ 'ਤੇ ਦਿਲੀ ਦੇਖ ਵਾਪਸ ਆ ਗਏ। ਉਨ੍ਹਾਂ ਨੂੰ ਪਤਾ ਸੀ ਕਿ ਦਿੱਲੀ ਵਿੱਚ ਜਿੱਤ ਔਖੀ ਹੈ।