ਪੜਚੋਲ ਕਰੋ

Bhagwant Mann Plan To Kejriwal | ਕੇਜਰੀਵਾਲ ਦੀ ਰਿਹਾਈ ਲਈ ਹੁਣ ਦਿੱਲੀ 'ਤੇ 'ਧਾਵਾ' ਬੋਲਣਗੇ ਹਜ਼ਾਰਾਂ ਪੰਜਾਬੀ

Bhagwant Mann Plan To Kejriwal | ਕੇਜਰੀਵਾਲ ਦੀ ਰਿਹਾਈ ਲਈ ਹੁਣ ਦਿੱਲੀ 'ਤੇ 'ਧਾਵਾ' ਬੋਲਣਗੇ ਹਜ਼ਾਰਾਂ ਪੰਜਾਬੀ

#Punjab #Politics #Delhi #AAP #CMkejriwal #abplive
CM ਭਗਵੰਤ ਮਾਨ ਨੇ ਘੜੀ ਖਾਸ ਰਣਨੀਤੀ
31 ਮਾਰਚ ਨੂੰ ਦਿੱਲੀ ਵਿੱਚ ਵੱਡੀ ਰੋਸ ਰੈਲੀ 
ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੇ CM ਮਾਨ 

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। 
ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਪੰਜਾਬੀਆਂ ਨੇ ਤਿਆਰੀਆਂ ਕੱਸ ਲਈਆਂ ਹਨ। ਹਜ਼ਾਰਾਂ ਪੰਜਾਬੀ 31 ਮਾਰਚ ਨੂੰ ਦਿੱਲੀ ਜਾਣਗੇ। 
ਇਸ ਲਈ ਸੀਐਮ ਭਗਵੰਤ ਮਾਨ ਨੇ ਖਾਸ ਰਣਨੀਤੀ ਬਣਾਈ ਹੈ। ਕਿਹਾ ਜਾ ਰਿਹਾ ਹੈ ਕਿ CM ਮਾਨ ਨੇ ਖੁਦ ਸਾਰੇ ਵਿਧਾਇਕਾਂ ਨਾਲ ਸਾਂਝੀ ਮੀਟਿੰਗ ਕੀਤੀ ਹੈ। 
ਇਸ ਮਾਮਲੇ ਨੂੰ ਅੱਗੇ ਕਿਵੇਂ ਲਿਜਾਣਾ ਚਾਹੀਦਾ ਹੈ? ਇਸ ਸਬੰਧੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਆਗੂਆਂ ਨੇ ਸਾਫ਼ ਕਿਹਾ ਹੈ ਕਿ ਉਹ ਹੁਣ ਪਿੱਛੇ ਹਟਣ ਵਾਲੇ ਨਹੀਂ। 
‘ਆਪ’ ਦੇ ਵੱਡੇ ਆਗੂਆਂ ਦੀ ਗੱਲ ਕਰੀਏ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਤੋਂ ਬਾਅਦ ਭਗਵੰਤ ਮਾਨ ਦਾ ਨਾਂ ਆਉਂਦਾ ਹੈ। ਇਨ੍ਹਾਂ ਤਿੰਨਾਂ ਆਗੂਆਂ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਮੋਢਿਆਂ 'ਤੇ ਜ਼ਿੰਮੇਵਾਰੀ ਵੱਧ ਗਈ ਹੈ। 
ਅਜਿਹੇ 'ਚ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੇ ਹਨ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਰੇ ਮੰਤਰੀ ਹਜ਼ਾਰਾਂ ਸਮਰਥਕਾਂ ਨਾਲ ਦਿੱਲੀ ਕੂਚ ਕਰਨਗੇ 
31 ਮਾਰਚ ਨੂੰ ਦਿੱਲੀ ਵਿੱਚ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵਿਰੋਧੀ ਪਾਰਟੀਆਂ ਇੱਕ ਮੰਚ 'ਤੇ ਹੋਣਗੀਆਂ
ਉੱਥੇ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਹਰ ਹਲਕੇ ਤੋਂ ਘੱਟੋ-ਘੱਟ ਇੱਕ ਹਜ਼ਾਰ ਸਮਰਥਕ ਜਾਣਗੇ। ਸਾਰੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। 
ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇੱਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 
ਇੰਨਾ ਹੀ ਨਹੀਂ ਪਾਰਟੀ ਨੇ ਲੋਕ ਸਭਾ ਚੋਣਾਂ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ। 
ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ 'ਤੇ ਕਾਫੀ ਹਮਲਾਵਰ ਹੋ ਗਈ ਹੈ। 
ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ, ਉੱਥੇ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋ ਰਹੇ ਹਨ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget