Bhagwant Mann Marriage: ਭਗਵੰਤ ਮਾਨ ਦਾ ਵਿਆਹ, ਗੁਰਦੁਆਰਾ ਸਾਹਿਬ ਦੇ ਬਾਹਰ ਸੁਰੱਖਿਆ ਦਾ ਸਖ਼ਤ ਪਹਿਰਾ

Continues below advertisement

Bhagwant Mann Wedding: ਮੁੱਖ ਮੰਤਰੀ ਭਗਵੰਤ ਮਾਨ ਦੇ ਅਨੰਦ ਕਾਰਜ ਦੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰੇ 'ਚ ਹੋ ਸਕਦੀਆਂ ਹਨ। ਹਾਲਾਂਕਿ ਗੁਰਦੁਆਰਾ ਕਮੇਟੀ ਨੂੰ ਅਨੰਦ ਕਾਰਜ ਬਾਰੇ ਮੁੱਖਮੰਤਰੀ ਦੇ ਪਰਿਵਾਰ ਵੱਲੋਂ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮੁਤਾਬਕ ਜੇਕਰ ਪਰਿਵਾਰ ਆਉਂਦਾ ਤਾਂ ਜ਼ਰੂਰੀ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਅਨੰਦ ਕਾਰਜ ਦੀਆਂ ਰਸਮਾਂ ਕਰਵਾਈਆਂ ਜਾਣਗੀਆਂ।

Continues below advertisement

JOIN US ON

Telegram