Bhagwant Mann ਸਾਬ੍ਹ - Barnala ਦੇ ਸ਼ਹੀਦ ਦੇ ਮਾਣ-ਸਨਮਾਨ 'ਚ ਦੇਰੀ ਕਿਉਂ ?

Continues below advertisement

Bhagwant Mann ਸਾਬ੍ਹ - Barnala ਦੇ ਸ਼ਹੀਦ ਦੇ ਮਾਣ-ਸਨਮਾਨ 'ਚ ਦੇਰੀ ਕਿਉਂ ?

#Punjab #Barnala #martyr #Javeersingh #abplive

ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦੇ ਲਾਂਸ ਨਾਇਕ ਜਸਵੀਰ ਸਿੰਘ 
ਜੋ ਮਈ ਮਹੀਨੇ ਸ਼ਹੀਦ ਹੋ ਗਏ ਸਨ 
ਸ਼ਹਾਦਤ ਦੇ 5 ਮਹੀਨੇ ਬੀਤ ਜਾਣ ਦੇ ਬਾਵਜ਼ੂਦ ਸੂਬਾ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਐਲਾਨੀ ਨੀਤੀ ਦਾ ਲਾਭ ਨਹੀਂ ਮਿਲ ਸਕਿਆ 
ਜਿਸ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਦੇ ਨਾਂ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਮੰਗ ਪੱਤਰ ਰਾਹੀਂ ਪਰਿਵਾਰ ਲਈ 1 ਕਰੋੜ ਰੁਪਏ ਐਕਸ ਗ੍ਰੇਸ਼ਿਆ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram