ਪੜਚੋਲ ਕਰੋ

Bhagwant Mann vs Opposition | ''ਸਭ ਕੋਲੋਂ ਹਿਸਾਬ ਮੰਗਣ ਵਾਲੇ CM ਮਾਨ ਕੋਲੋਂ ਸਾਰੇ ਮੰਗ ਰਹੇ ਹਿਸਾਬ''

#Punjabpolitics #sukhbirbadal #suniljakhar #navjotsidhu #politics #abplive

ਵਿਰੋਧੀਆਂ ਕੋਲੋਂ ਹਿਸਾਬ ਮੰਗਣ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਹਿਸਾਬ ਮੰਗਿਆ ਹੈ
ਆਪਣੇ ਕਰੀਬ 2 ਸਾਲ ਦੇ ਕਾਰਜਕਾਲ ਚ ਮਾਨ ਸਰਕਾਰ ਨੇ  50,000 ਕਰੋੜ ਦਾ ਕਰਜ਼ਾ ਲਿਆ ਹੈ |
ਰਾਜਪਾਲ ਨੇ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਆਖ਼ਰ ਸਰਕਾਰ ਨੇ 50,000 ਕਰੋੜ ਦਾ ਜੋ ਕਰਜ਼ਾ ਲਿਆ ਹੈ ਉਸ ਨੂੰ ਕਿੱਥੇ ਖ਼ਰਚ ਕੀਤਾ ਹੈ। ਇਸ ਨੂੰ ਲੈ ਕੇ ਹੁਣ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਵਰਕਰਾਂ ਨਾਲ ਮੀਟਿੰਗ ਕਰਨ ਮੋਗਾ ਪਹੁੰਚੇ |
ਜਿਥੇ ਉਨ੍ਹਾਂ ਕਰਜ਼ ਦੇ ਮੁੱਦੇ 'ਤੇ ਮਾਨ ਸਰਕਾਰ ਨੂੰ ਘੇਰਿਆ | ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ 2 ਸਾਲਾਂ 'ਚ ਲਿਆ 50 ਹਜ਼ਾਰ ਕਰੋੜ ਦੇ ਕਰਜ਼ ਦਾ ਪੈਸਾ ਕਿੱਥੇ ਖ਼ਰਚਿਆ
ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਇਸ ਮੁੱਦੇ 'ਤੇ ਮਾਨ ਸਰਕਾਰ ਨੂੰ ਘੇਰਿਆ ਸੀ ਕਿ ਜਿਸ ਰਫ਼ਤਾਰ ਨਾਲ ਪੰਜਾਬ ਦੀ ਮਾਨ ਸਰਕਾਰ ਪੰਜਾਬ ਨੂੰ ਕਰਜ਼ਈ ਕਰ ਰਹੀ ਹੈ | ਇਸ ਹਿਸਾਬ ਨਾਲ ਮਾਨ ਪੰਜਾਬ ਲਈ ਬਾਦਸ਼ਾਹ ਏ ਬਰਬਾਦੀ ਸਾਬਤ ਹੋਣਗੇ |
ਉਥੇ ਦਿੱਗਜ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਰੰਗਲਾ ਪੰਜਾਬ ਦੀਆਂ ਬਣਾਉਣ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਮਾਨ ਰੰਗਲਾ ਨਹੀਂ ਕੰਗਲਾ ਪੰਜਾਬ ਬਣਾਉਣ ਚ ਲੱਗੇ ਹਨ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ

Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 

DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 

Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 

Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...

Embed widget