ਪੜਚੋਲ ਕਰੋ
ਭਗਵੰਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ, MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ 'ਤੇ ਜਤਾਈ ਇਤਰਾਜ਼
ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ 'ਤੇ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮੇਟੀ 'ਚ ਪੰਜਾਬ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ....ਪ੍ਰਧਾਨਮੰਤਰੀ ਦੇ ਨਾਲ-ਨਾਲ ਮੁੱਖ ਮੰਤਰੀ ਨੇ ਇਹ ਚਿੱਠੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਵੀ ਭੇਜੀ ਹੈ.....ਦਰਅਸਲ ਕੇਂਦਰ ਸਰਕਾਰ ਵੱਲੋਂ MSP ਨੂੰ ਹੋਰ ਪਾਰਦਰਸ਼ਿਤਾ ਨਾਲ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ..ਪਰ ਇਸ ਕਮੇਟੀ ਚ ਪੰਜਾਬ ਤੋਂ ਕੋਈ ਨੁਮਾਇੰਦਾ ਸ਼ਾਮਿਲ ਨਹੀਂ ਹੈ...ਪੰਜਾਬ ਦੀ ਥਾਂ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਿਮ ਤੇ ਓਡੀਸ਼ਾ ਦੇ ਮੈਂਬਰਾਂ ਨੂੰ ਥਾਂ ਦਿੱਤੀ ਗਈ ਹੈ...ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ।
ਹੋਰ ਵੇਖੋ





















