ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਭਗਵੰਤ ਮਾਨ ਦੇ ਕੈਪਟਨ ਸਰਕਾਰ ਤੋਂ ਤਿੱਖੇ ਸਵਾਲ
ਸੰਗਰੂਰ ਤੋਂ AAP ਸਾਂਸਦ ਭਗਵੰਤ ਮਾਨ ਨੇ ਵੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਲ੍ਹ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ, ਅਸੀ ਉਨ੍ਹਾਂ ਦਾ ਸਾਥ ਦਿਤਾ ਹੈ। ਆਪ ਨੇ ਕਿਸਾਨਾਂ ਕਰਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ। ਇਹ ਕੋਈ ਜਿੱਤ ਨਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈ।
Tags :
Bhagwant On Vidhan Sabha Bill Bhagwant Mann On Bill Punjab Govt Bill Against Farm Law Punjab Government Msp Rate Law Maan Vs Punjab Cm Captain Resign Punjab Government Msp Rate Bill CM New Msp Bill Punjab Government Bill ABP Sanjha News Abp Sanjha Msp Bhagwant Maan Aap Protest Aam Aadmi Partyਪੰਜਾਬ
![Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'](https://feeds.abplive.com/onecms/images/uploaded-images/2024/07/05/7f2e950628de7c95998234cfc934de6a1720152628220804_original.jpg?impolicy=abp_cdn&imwidth=470)
Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'
![Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ](https://feeds.abplive.com/onecms/images/uploaded-images/2024/07/05/943f82199927953189043b8d730a250d1720149483509804_original.jpg?impolicy=abp_cdn&imwidth=100)
Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=100)
Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
View More
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement