ਭਗਵੰਤ ਮਾਨ ਦੇ ਕੈਪਟਨ ਸਰਕਾਰ ਤੋਂ ਤਿੱਖੇ ਸਵਾਲ

ਸੰਗਰੂਰ ਤੋਂ AAP ਸਾਂਸਦ ਭਗਵੰਤ ਮਾਨ ਨੇ ਵੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਲ੍ਹ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇਅਸੀ ਉਨ੍ਹਾਂ ਦਾ ਸਾਥ ਦਿਤਾ ਹੈ। ਆਪ ਨੇ ਕਿਸਾਨਾਂ ਕਰਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ। ਇਹ ਕੋਈ ਜਿੱਤ ਨਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈ

JOIN US ON

Telegram
Sponsored Links by Taboola