Big Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Punjab News: ਡੱਬਵਾਲੀ ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਰਕੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

 

ਡੱਬਵਾਲੀ ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਰਕੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਰੁਲਦੂਵਾਲਾ ਦੇ ਨੇੜੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਚਾਰ ਜਣੇ ਹਾਦਸੇ ਦਾ ਸ਼ਿਕਾਰ ਹੋ ਗਏ। ਕਾਰ ਵਿੱਚ ਬੈਠੇ ਚਾਰ ਜਣਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ 'ਤੇ ਹੀ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਹਸਪਤਾਲ ਪਹੁੰਚਾਇਆ।

ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

JOIN US ON

Telegram
Sponsored Links by Taboola