ਪੜਚੋਲ ਕਰੋ
ਤਰਨਤਾਰਨ 'ਚ ਵੱਡਾ ਹਾਦਸਾ, ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਿਆ
ਤਰਨਤਾਰਨ 'ਚ ਵੱਡਾ ਹਾਦਸਾ, ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਿਆ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਿਆ, ਭਾਰੀ ਨੁਕਸਾਨ ਦਾ ਸ਼ੱਕ
ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿੱਚ ਸਥਿਤ ਗੁਰਦੁਆਰਾ ਬਾਬਾ ਦਰਸ਼ਨ ਦਾਸ ਦੇ ਦੀਵਾਨ ਹਾਲ ਦੇ ਦੀਵਾਨ ਹਾਲ ਦੀ ਸੇਵਾ ਚੱਲ ਰਹੀ ਸੀ ..ਜਦੋਂ ਅਚਾਨਕ ਦੀਵਾ ਡਿੱਗ ਗਿਆ। ਮਲਬੇ ਹੇਠ ਆਉਣ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਕਈ ਮਲਬੇ ਹੇਠ ਦੱਬੇ ਹੋਏ ਹਨ। ਲੈਂਟਰ ਦੀ ਸੇਵਾ ਲਈ ਸਥਾਨਕ ਲੋਕਾਂ ਤੋਂ ਇਲਾਵਾ 60 ਤੋਂ ਵੱਧ ਮਜ਼ਦੂਰਾਂ ਨੂੰ ਲਗਾਇਆ ਗਿਆ ਸੀ। ਅਚਾਨਕ ਉਸਾਰੀ ਅਧੀਨ ਲੈਂਟਰ ਹੇਠਾਂ ਡਿੱਗ ਗਿਆ। ਕਈ ਲੋਕ ਮਲਬੇ 'ਚ ਫਸ ਗਏ ਹਨ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਕਾਰਜ ਜਾਰੀ ਹਨ।
Tags :
TARANTARANਖ਼ਬਰਾਂ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ






















