ਪੜਚੋਲ ਕਰੋ
Advertisement
ਕਿਸਾਨਾਂ ਦਾ ਵੱਡਾ ਐਲਾਨ, ਮੋਦੀ ਸਰਕਾਰ ਦੇ ਪੈਰਾਂ ਹੇਠ ਖਿਸਕ ਸਕਦੀ ਜ਼ਮੀਨ
ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 25 ਸਤੰਬਰ ਨੂੰ ਸਫਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ 'ਚ ਪੰਜਵੇਂ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ।ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 2 ਅਕਤੂਬਰ ਤਕ ਕਰ ਦਿੱਤਾ ਹੈ।
Tags :
Rail Track Blocked Captain Khatkarh Kalan Kissan Leader Big Announcement Devidaspura Kissan Protest Mazdoor Ekta Kissan Mazdoor Sangarsh Committe Sukhbir Rally Farmer On Rail Tracks Kissan Rail Protest Kheti Ordinance Rail Stoppped Abp Sanjha Live ABP Sanjha News Sarvan Singh Pandher Kissan Andolan Punjab Band Abp Sanjha Amritsar Farmer Protestਪੰਜਾਬ
ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
ਟ੍ਰੈਂਡਿੰਗ ਟੌਪਿਕ
Advertisement