Big Breaking | Amritpal Singh ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ | Abp Sanjha

Continues below advertisement

Big Breaking | Amritpal Singh  ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ | Abp Sanjha

#amritpaL #AMRITPALSINGH #nsa #highcourt #punjabharyanahighcourt

ਅੰਮ੍ਰਿਤਪਾਲ ਸਿੰਘ ਦੇ ਸਾਥੀ ਨੇ ਦਿੱਤੀ NSA ਨੂੰ ਚੁਣੌਤੀ
ਹਾਈਕੋਰਟ ਵੱਲੋਂ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ ਜਾਰੀ


ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੇ 'ਤੇ ਲਗਾਏ ਗਏ ਐਨਐਸਏ ਨੂੰ ਦੂਜੀ ਵਾਰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਆਪਣੇ 'ਤੇ ਲਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਗਲੀ ਸੁਣਵਾਈ 'ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ।

ਯਾਦ ਰਹੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਜਾਬ ਰਾਜ ਨਿਗਮ ਵਿੱਚ ਕਲਰਕ ਵਜੋਂ ਤਾਇਨਾਤ ਸਨ। ਉਹ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਹਨ। 23 ਫਰਵਰੀ 2023 ਨੂੰ ਜਦੋਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਹਦੂਦ ਅੰਦਰ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ 

Continues below advertisement

JOIN US ON

Telegram