ਪੜਚੋਲ ਕਰੋ
Advertisement
ਅਕਾਲੀ ਦਲ ਦਾ ਸੰਸਦ 'ਚ ਵੱਡਾ ਬਿਆਨ, ਹਰਸਿਮਰਤ ਕੌਰ ਬਾਦਲ ਦੇਵੇਗੀ ਅਸਤੀਫਾ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇਵੇਗੀ।ਇਹ ਗੱਲ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਹੀ ਹੈ।ਅਕਾਲੀ ਦਲ ਅਤੇ ਭਾਜਪਾ ਦੇ ਵਿਚਾਲੇ ਦਰਾਰ ਪੈ ਗਈ ਹੈ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਖੇਤੀਬਾੜੀ ਆਰਡੀਨੈਂਸ ਬਿੱਲ ਬਣ ਪਾਸ ਹੁੰਦਾ ਹੈ ਤਾਂ ਅਕਾਲੀ ਦਲ ਵਿਰੋਧ 'ਚ ਹਰਸਿਮਰਤ ਬਾਦਲ ਦਾ ਅਸਤੀਫਾ ਦੇਵੇਗੀ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਖੇਤੀਬਾੜੀ ਆਰਡੀਨੈਂਸ ਬਿੱਲ ਬਣ ਪਾਸ ਹੁੰਦਾ ਹੈ ਤਾਂ ਅਕਾਲੀ ਦਲ ਵਿਰੋਧ 'ਚ ਹਰਸਿਮਰਤ ਬਾਦਲ ਦਾ ਅਸਤੀਫਾ ਦੇਵੇਗੀ।
ਪੰਜਾਬ
ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSP
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement