Big Breaking- ਹਰਸਿਮਰਤ ਕੌਰ ਬਾਦਲ ਨੇ ਛੱਡੀ ਮੋਦੀ ਕੈਬਨਿਟ, ਦਿੱਤਾ ਅਸਤੀਫਾ
Continues below advertisement
ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ NDA 'ਚ ਫੁੱਟ ਪੈ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।ਸੁਖਬੀਰ ਬਾਦਲ ਨੇ ਅੱਜ ਕੈਬਨਿਟ 'ਚ ਕਿਹਾ, “ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ” ਅਕਾਲੀ ਦਲ ਨੇ ਕਦੇ ਯੂ-ਟਰਨ ਵੀ ਨਹੀਂ ਲਿਆ।
Continues below advertisement