ਪੜਚੋਲ ਕਰੋ
ABP ਸਾਂਝਾ ਦੀ ਖ਼ਬਰ ਦਾ ਵੱਡਾ ਅਸਰ; ਮੁਲਾਜ਼ਮਾਂ ਦੇ ਖਾਤਿਆਂ 'ਚ ਸੈਲਰੀ ਆਉਣੀ ਸ਼ੁਰੂ
ਦਰਅਸਲ ਏਬੀਪੀ ਸਾਂਝਾ ਦੀ ਖ਼ਬਰ ਦਾ ਅਸਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਜਿਵੇਂ ਹੀ ਏਬੀਪੀ ਸਾਂਝਾ ਨੇ ਇਹ ਮੁੱਦਾ ਉਭਾਰਿਆ ਖਜ਼ਾਨਾ ਵਿਭਾਗ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਮਾਮਲੇ ਵਿੱਚ ਹਰਕਤ ਵਿੱਚ ਆ ਗਿਆ। ਤਨਖ਼ਾਹਾਂ ਦੇ ਬਿੱਲ ਖ਼ਜ਼ਾਨੇ ਵਿੱਚੋਂ ਪਾਸ ਹੋਣੇ ਸ਼ੁਰੂ ਹੋ ਗਏ ਹਨ। ਅਗਲੇ ਇੱਕ ਘੰਟੇ ਵਿੱਚ ਸਾਰੇ ਮੁਲਾਜ਼ਮਾਂ ਦੀ ਤਨਖਾਹ ਆਉਣੀ ਸ਼ੁਰੂ ਹੋ ਜਾਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ (Punjab Government) ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਸ ਵਾਰ 7 ਤਰੀਖ ਹੋ ਜਾਣ ਦੇ ਬਾਵਜੂਦ ਤਨਖਾਹ (Salary) ਨਹੀਂ ਮਿਲੀ। ਇਸ ਕਰਕੇ ਸਿਹਤ ਵਿਭਾਗ (Health Department) ਦੇ ਡਾਕਟਰਾਂ ਸਮੇਤ ਸਾਰੇ ਸਟਾਫ ਦੀਆਂ ਤਨਖਾਹਾਂ ਇਸ ਵਾਰ ਨਹੀਂ ਮਿਲ ਸਕੀਆਂ, ਜਿਸ ਕਰਕੇ ਮੁਲਾਜ਼ਮ ਪ੍ਰੇਸ਼ਾਨ ਹੋ ਰਹੇ ਹਨ।
ਪੰਜਾਬ
ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ ਮੰਤਰੀ ਨੇ ਲਿਆ ਵੱਡਾ Action!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement