ਕਾਮਰੇਡ ਬਲਵਿੰਦਰ ਸੰਧੂ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮਾਰਨ ਲਈ ਦਿੱਤੀ ਗਈ ਸੀ 10 ਲੱਖ ਦੀ ਸੁਪਾਰੀ

Continues below advertisement
ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਨੂੰ ਕਤਲ ਕਰਨ ਵਾਲੇ ਮੁੱਖ ਮੁਲਜ਼ਮ ਗੁਰਜੀਤ ਸਿੰਘ ਉਰਫ ਭਾਅ ਤੇ ਸੁਖਦੀਪ ਸਿੰਘ ਭੂਰਾ, ਜੋ ਸੱਤ ਦਸੰਬਰ ਨੂੰ ਦਿੱਲੀ ਪੁਲਿਸ ਵੱਲੋਂ ਕਸ਼ਮੀਰੀ ਅੱਤਵਾਦੀਆਂ ਨਾਲ ਦਿੱਲੀ 'ਚੋਂ ਗ੍ਰਿਫਤਾਰ ਕੀਤੇ ਗਏ ਸੀ, ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਉਣ ਲਈ ਪਿਛਲੇ ਦੋ ਹਫਤਿਆਂ ਤੋਂ ਤਰਨ ਤਾਰਨ ਪੁਲਿਸ ਹੱਥ ਪੈਰ ਮਾਰ ਰਹੀ ਹੈ। ਹਾਲੇ ਤਕ ਤਰਨ ਤਾਰਨ ਪੁਲਿਸ ਨੂੰ ਸਫ਼ਲਤਾ ਹਾਸਲ ਨਹੀਂ ਹੋਈ।
Continues below advertisement

JOIN US ON

Telegram