ਪੜਚੋਲ ਕਰੋ
Advertisement
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਬੰਬੀਹਾ-ਕੌਸ਼ਲ ਗੈਂ*ਗ ਦੇ 5 ਮੁੱਖ ਮੈਂਬਰ ਗ੍ਰਿ*ਫਤਾਰ
ਪੰਜਾਬ ਦੇ ਜਲੰਧਰ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਤਸਕਰਾਂ ਨੂੰ 5 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ ਕਰੀਬ ਚਾਰ ਨਾਜਾਇਜ਼ ਪਿਸਤੌਲ ਅਤੇ ਕਰੀਬ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ ਕਰੀਬ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ ਜ਼ਿਲ੍ਹਾ ਨਕੋਦਰ, ਹਰਸ਼ਦੀਪ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ੇਖਰ ਪੁੱਤਰ ਸ਼ਾਮ ਵਾਸੀ ਮੁਰਾਦਪੁਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਬੰਬੀਹਾ-ਕੌਸ਼ਲ ਗੈਂ*ਗ ਦੇ 5 ਮੁੱਖ ਮੈਂਬਰ ਗ੍ਰਿ*ਫਤਾਰ
ਪੰਜਾਬ
Big Breaking | Akali Dal | by election ਲਈ ਅਕਾਲੀ ਨੇ ਖਿੱਚੀ ਤਿਆਰੀ | Abp Sanjha
AAP | By Election | AAP ਦੇ ਉਮੀਦਵਾਰਾਂ 'ਤੇ Congress ਦੇ ਇਲਜ਼ਾਮ | Abp Sanjha
BJP | By Election | ਭਾਜਪਾ ਵੱਲੋਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ! | Abp Sanjha
Farmers Protest | Paddy | Bhagwant Maan|ਮੁੱਖ ਮੰਤਰੀ ਮਾਨ 6000 ਕਰੋੜ ਰੁਪਏ ਦੇ ਨੁਕਸਾਨ ਦੀ ਕਰਨ ਭਰਪਾਈ ਬਾਜਵਾ
Farmers Protest | Paddy | Farmers | ਪਰਾਲੀ ਨੂੰ ਲੈਕੇ ਕਿਸਾਨਾਂ ਤੇ ਪੁਲਿਸ 'ਚ ਹੰਗਾਮਾ | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਦੇਸ਼
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement