ਪੜਚੋਲ ਕਰੋ

CM Bhagwant Mann ਦੇ ਨਾਨਕੇ ਘਰਾਂ 'ਚ ਹੋਈ ਵੱਡੀ ਚੋਰੀ, 18 ਤੋਲੇ ਸੋਨਾ ਤੇ 1 ਲੱਖ  ਦੀ ਨਕਦੀ ਲੈਕੇ ਫ਼ਰਾਰ | CCTV

ਪੰਜਾਬ 'ਚ ਚੋਰਾਂ ਦੇ ਹੌਂਸਲੇ ਬੁਲੰਦ
CM ਮਾਨ ਦੇ ਰਿਸ਼ਤੇਦਾਰਾਂ ਘਰ ਹੋਈ ਵੱਡੀ ਚੋਰੀ
18 ਤੋਲੇ ਸੋਨਾ ਤੇ 1 ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ
CM ਮਾਨ ਦੇ ਨਾਨਕਿਆਂ ਚੋਂ ਹੈ ਪਰਿਵਾਰ
CCTV ਕੈਮਰਿਆਂ 'ਚ ਤਿੰਨ ਚੋਰ ਨਜ਼ਰ ਆਏ

ਪੰਜਾਬ ਚ ਚੋਰਾਂ ਦੇ ਹੌਂਸਲੇ ਬੁਲੰਦ ਨੇ
ਤਾਜ਼ਾ ਤੇ ਵੱਡਾ ਮਾਮਲਾ ਸਾਹਮਣੇ ਆਇਆ ਹੈ ਸੰਗਰੂਰ ਤੋਂ
ਜਿਥੇ ਚੋਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰਿਸ਼ਤੇਦਾਰਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ
ਚੋਰ 18 ਤੋਲੇ ਸੋਨਾ ਤੇ ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ
ਸੰਗਰੂਰ ਜ਼ਿਲ੍ਹੇ ਦੇ ਪਿੰਡ ਖੜਿਆਲ ਰੋਡ 'ਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਨਕੇ ਪਰਿਵਾਰ ਦੇ ਘਰ
ਵਿੱਚ ਚੋਰੀ ਹੋਈ ਹੈ |
ਪਰਿਵਾਰ ਸੁੱਤਾ ਹੋਇਆ ਸੀ ਕਿ ਰਾਤ ਕਰੀਬ 12 ਤੋਂ 2 ਵਜੇ ਵਿਚਕਾਰ
ਚੋਰ ਪੌੜੀਆਂ ਦੇ ਰਸਤੇ ਘਰ ਦੇ ਵਿੱਚ ਦਾਖਿਲ ਹੋਏ |
ਤੇ ਕਰੀਬ 18 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਦੀ ਨਗਦੀ ਲੈ ਕੇ ‌ਫਰਾਰ ਹੋ ਗਏ।
ਜਦ ਪਰਿਵਾਰ ਉਠਿਆ ਤਾਂ ਘਰ ਦੇ ਹਾਲਾਤ ਵੇਖ ਸੀਸੀਟੀਵੀ ਖੰਗਾਲ ਗਏ
ਜਿਸ ਚ ਚੋਰੀ ਦਾ ਖੁਲਾਸਾ ਹੋਇਆ ਤੇ ਕੈਮਰਿਆਂ 'ਚ ਤਿੰਨ ਚੋਰ ਨਜ਼ਰ ਆਏ |
ਘਟਨਾ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |

ਵੀਡੀਓਜ਼ ਖ਼ਬਰਾਂ

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget