DIG ਭੁੱਲਰ ਮਾਮਲੇ 'ਚ ਵੱਡਾ ਅਪਡੇਟ CBI ਦੀ ਟੀਮ ਦਾ ਫਿਰ ਪਿਆ ਛਾਪਾ
ਇਹ ਘਟਨਾ ਉਸ ਦੇ ਟਰੱਕ ਦੇ ਡੈਸ਼ਕੈਮ 'ਚ ਕੈਦ ਹੋ ਗਈ, ਜਿਸ ਵਿੱਚ ਉਸ ਦਾ ਫਰੇਟਲਾਈਨਰ ਟਰੱਕ ਇੱਕ SUV ਨਾਲ ਟਕਰਾਉਣ ਤੋਂ ਬਾਅਦ ਕਈ ਵਾਹਨਾਂ ਨੂੰ ਦਰੜਦਾ ਹੋਇਆ ਦਿਖਾਈ ਦੇ ਰਿਹਾ ਹੈ। ਹਾਦਸੇ ਕਾਰਨ ਹਾਈਵੇਅ 'ਤੇ ਹਫੜਾ-ਦਫੜੀ ਮਚ ਗਈ ਅਤੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ। ਮ੍ਰਿਤਕਾਂ ਵਿੱਚੋਂ ਇੱਕ 54 ਸਾਲਾ ਅਪਲੈਂਡ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ, ਜਦੋਂ ਕਿ ਬਾਕੀ ਦੋ ਪੀੜਤਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕਿਉਂਕਿ ਉਹ ਹਾਦਸੇ ਵਿੱਚ ਬੁਰੀ ਤਰ੍ਹਾਂ ਸੜ ਗਏ ਸਨ। ਸੂਤਰਾਂ ਅਨੁਸਾਰ, ਜਸ਼ਨਪ੍ਰੀਤ ਸਿੰਘ ਇੱਕ ਭਾਰਤੀ ਨਾਗਰਿਕ ਹੈ ਜੋ 2022 ਵਿੱਚ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਗਿਆ ਸੀ। ਉਸਨੂੰ ਨਸ਼ੇ ਦੀ ਹਾਲਤ ਵਿੱਚ ਟਰੱਕ ਚਲਾਉਣ ਅਤੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜਸ਼ਨਪ੍ਰੀਤ ਨਸ਼ੇ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ ਅਤੇ ਟੱਕਰ ਤੋਂ ਪਹਿਲਾਂ ਉਸ ਨੇ ਬ੍ਰੇਕ ਤੱਕ ਨਹੀਂ ਲਾਈ।

















